19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਮਾਨਸਾ ਜ਼ਿਲੇ੍ਹ 'ਚ ਕੌਮੀ ਲੋਕ ਅਦਾਲਤ 9 ਨੂੰ

Ad Position 21
No active advertisement
ਅਜੀਤ ਡੈਸਕ 07-05-2026
ਮਾਨਸਾ, 6 ਮਈ (ਸ.ਰਿ.)- ਕੌਮੀ ਅਤੇ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ 'ਤੇ 9 ਮਈ ਨੂੰ ਜ਼ਿਲੇ੍ਹ 'ਚ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ | ਜ਼ਿਲ੍ਹਾ ਅਤੇ ਸੈਸ਼ਨ ਜੱਜ ਮਨਜਿੰਦਰ ਸਿੰਘ ਨੇ ਦੱਸਿਆ ਕਿ ਲੋਕ ਅਦਾਲਤ ਦਾ ਮਕਸਦ ਲੋਕਾਂ ਨੂੰ ਸਸਤਾ ਅਤੇ ਛੇਤੀ ਨਿਆਂ, ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਕਰਨਾ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਲੋਕ ਅਦਾਲਤ 'ਚ ਕੇਸ ਲਗਾ ਕੇ ਲਾਭ ਉਠਾਉਣ |
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਵਲੋਂ ਅਣਮਿਥੇ ਸਮੇਂ ਲਈ ਕੰਮ ਛੋੜ ਹੜਤਾਲ ਸ਼ੁਰੂ <br/> ਅਗਲੀ ਖ਼ਬਰ ਅੰਮਿ੍ਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਜੀਤਮਹਿੰਦਰ ਸਿੰਘ ਸਿੱਧੂ ਨਾਲ ਕੀਤੀ ਮੁਲਾਕਾਤ <br/>
Ad Position 24