19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਦੜਾ ਸੱਟਾ ਲਗਾਉਂਦਾ ਕਾਬੂ

Ad Position 21
No active advertisement
ਅਜੀਤ ਡੈਸਕ 07-05-2026
ਮਾਨਸਾ, 6 ਮਈ (ਸ. ਰਿ.)- ਥਾਣਾ ਬੋਹਾ ਪੁਲਿਸ ਪਾਰਟੀ ਨੇ ਮੁਖ਼ਬਰੀ ਦੇ ਆਧਾਰ 'ਤੇ ਬੰਟੀ ਵਾਸੀ ਬੁਢਲਾਡਾ ਨੂੰ ਦੜਾ ਸੱਟਾ ਲਗਾਉਂਦਿਆਂ ਉਸ ਕੋਲੋਂ 1500 ਰੁਪਏ ਨਕਦੀ ਬਰਾਮਦ ਕੀਤੀ ਹੈ | ਉਸ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਕਾਰਵਾਈ ਕੀਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਸਾਈਬਰ ਕੈਫ਼ੇ ਦੀ ਵਰਤੋਂ ਸਮੇਂ ਪਛਾਣ ਪੱਤਰ ਲੈਣਾ ਲਾਜ਼ਮੀ ਅਗਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਵਲੋਂ ਅਣਮਿਥੇ ਸਮੇਂ ਲਈ ਕੰਮ ਛੋੜ ਹੜਤਾਲ ਸ਼ੁਰੂ <br/>
Ad Position 24