19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸਾਈਬਰ ਕੈਫ਼ੇ ਦੀ ਵਰਤੋਂ ਸਮੇਂ ਪਛਾਣ ਪੱਤਰ ਲੈਣਾ ਲਾਜ਼ਮੀ

Ad Position 21
No active advertisement
ਅਜੀਤ ਡੈਸਕ 07-05-2026
ਮਾਨਸਾ, 6 ਮਈ (ਵਿ.ਪ੍ਰਤੀ)- ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ ਨੇ ਸਾਈਬਰ ਕੈਫ਼ੇ ਤੇ ਐਸ.ਟੀ.ਡੀ./ ਪੀ.ਸੀ.ਓ. ਦੇ ਮਾਲਕਾਂ ਨੂੰ ਕਿਸੇ ਅਣਜਾਣ ਵਿਅਕਤੀ, ਜਿਸ ਦੀ ਪਹਿਚਾਣ ਮਾਲਕ ਵਲੋਂ ਨਹੀਂ ਕੀਤੀ ਗਈ, ਨੂੰ ਕੈਫ਼ੇ ਤੇ ਐਸ.ਟੀ.ਡੀ. ਜਾਂ ਪੀ.ਸੀ.ਓ. ਦੀ ਵਰਤੋਂ ਕਰਨ 'ਤੇ ਰੋਕ ਲਗਾਈ ਹੈ | ਉਨ੍ਹਾਂ ਕਿਹਾ ਕਿ ਕੈਫ਼ੇ ਦੀ ਵਰਤੋਂ ਕਰਨ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਰਜਿਸਟਰ ਲਗਾਇਆ ਜਾਵੇ | ਇਹ ਹੁਕਮ 31 ਮਈ ਤੱਕ ਲਾਗੂ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਮਾਨਸਾ ਵਿਖੇ ਪਲੇਸਮੈਂਟ ਕੈਂਪ ਕੱਲ੍ਹ ਅਗਲੀ ਖ਼ਬਰ ਦੜਾ ਸੱਟਾ ਲਗਾਉਂਦਾ ਕਾਬੂ
Ad Position 24