22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪੱਤਰਕਾਰ ਅਕਲੀਆ ਦੇ ਪਿਤਾ ਨੰਬਰਦਾਰ ਬਿੱਕਰ ਸਿੰਘ ਨੂੰ ਸ਼ਰਧਾਂਜਲੀਆਂ

Ad Position 21
No active advertisement
ਅਜੀਤ ਡੈਸਕ 08-05-2026
ਜੋਗਾ, 7 ਮਈ (ਘੜੈਲੀ)- ਸਥਾਨਕ ਕਸਬੇ ਤੋਂ ਪੱਤਰਕਾਰ ਸ਼ਿੰਗਾਰਾ ਸਿੰਘ ਅਕਲੀਆ ਦੇ ਪਿਤਾ ਨੰਬਰਦਾਰ ਬਿੱਕਰ ਸਿੰਘ ਦੀ ਨਮਿਤ ਅੰਤਿਮ ਅਰਦਾਸ ਮੌਕੇ ਰਾਜਨੀਤਕ, ਧਾਰਮਿਕ, ਸਮਾਜਿਕ ਜਥੇਬੰਦੀਆਂ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਭਾਰਤੀ ਜਨਤਾ ਪਾਰਟੀ ਦੀ ਸੂਬਾ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੇ ਕਿਹਾ ਕਿ ਬਿੱਕਰ ਸਿੰਘ ਨੇ ਸਾਰੀ ਉਮਰ ਲੋਕ ਭਲਾਈ ਦੇ ਕੰਮਾਂ ਲੇਖੇ ਲਗਾਈ | ਪੰਜਾਬੀ ਟਿ੍ਬਿਊਨ ਦੇ ਸੰਪਾਦਕ ਅਰਵਿੰਦਰ ਕੌਰ ਜੌਹਲ ਵਲੋਂ ਸ਼ੋਕ ਸੰਦੇਸ਼ ਭੇਜ ਕੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ | ਪ੍ਰਸਿੱਧ ਸਨਅਤਕਾਰ ਮਿੱਠੂ ਕੁਮਾਰ, ਸੇਵਾ ਮੁਕਤ ਅਧਿਆਪਕ ਆਗੂ ਗੁਰਚਰਨ ਸਿੰਘ ਅਕਲੀਆ, ਕਿਸਾਨ ਆਗੂ ਲਖਵੀਰ ਸਿੰਘ, ਰਵਿੰਦਰਜੀਤ ਸਿੰਘ ਬਿੰਦੀ, ਦੀਪਇੰਦਰ ਸਿੰਘ ਅਕਲੀਆ, ਬਲਜੀਤ ਸਿੰਘ ਅਕਲੀਆ, ਹਰਦੀਪ ਸਿੰਘ ਸਿੱਧੂ ਆਦਿ ਤੋਂ ਇਲਾਵਾ ਜ਼ਿਲੇ੍ਹ ਦੇ ਪੱਤਰਕਾਰ ਤੇ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਸੁਪਨੇ ਉਣ ਕੇ ਸਖ਼ਤ ਮਿਹਨਤ ਨਾਲ ਨਵੇਂ ਕੀਰਤੀਮਾਨ ਸਿਰਜ ਸਕਦੇ ਹਨ-ਸਵਰਨ ਸਿੰਘ ਵਿਰਕ ਅਗਲੀ ਖ਼ਬਰ ਗੁਪਤਾ ਹਸਪਤਾਲ 'ਚ ਜਗਦੀਪ ਕੌਰ ਦੇ ਦੋਵੇਂ ਗੋਡਿਆਂ ਦੀ ਹੋਈ ਸਫ਼ਲ ਰੋਬੋਟਿਕ ਸਰਜਰੀ- ਡਾ. ਮੋਹਿਤ ਗੁਪਤਾ <br/>
Ad Position 24