13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸ਼ਰਾਬ ਤੇ ਨਸ਼ੀਲੇ ਕੈਪਸੂਲਾਂ ਸਮੇਤ 2 ਕਾਬੂ

Ad Position 21
No active advertisement
ਅਜੀਤ ਡੈਸਕ 12-05-2026
ਮਾਨਸਾ, 11 ਮਈ (ਸ.ਰਿ.)- ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਕੋਰਟ ਕੰਪਲੈਕਸ ਮਾਨਸਾ ਦੀ ਬੈਕ ਸਾਈਡ ਹਿਮਾਸ਼ੂ ਵਾਸੀ ਮਾਨਸਾ ਕੋਲੋਂ 45 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਹਨ | ਉਸ ਖ਼ਿਲਾਫ਼ ਧਾਰਾ 223 ਬੀ. ਐਨ. ਐਸ. ਐਕਟ ਤਹਿਤ ਕਾਰਵਾਈ ਕੀਤੀ ਗਈ ਹੈ | ਇਸ ਤੋਂ ਇਲਾਵਾ ਥਾਣਾ ਬੋਹਾ ਪੁਲਿਸ ਨੇ ਪੁਲ ਡਰੇਨ ਸੈਦੇਵਾਲਾ ਨਜ਼ਦੀਕ ਸੰਦੀਪ ਸਿੰਘ ਵਾਸੀ ਮਲਕੋਂ ਤੋਂ 11 ਬੋਤਲਾਂ ਠੇਕਾ ਦੇਸੀ ਮਾਲਟਾ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕੀਤੀ ਹੈ | ਉਸ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਸਹਿਕਾਰੀ ਬੈਂਕ ਦੇ ਮੁੱਖ ਦਫ਼ਤਰ ਦਾ ਘਿਰਾਓ ਅਗਲੀ ਖ਼ਬਰ ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰਾਂ ਵਲੋਂ ਮੰਗਾਂ ਨੂੰ ਲੈ ਕੇ ਧਰਨਾ ਜਾਰੀ <br/>
Ad Position 24