11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਘਰ 'ਚੋਂ ਗਹਿਣੇ ਚੋਰੀ

Ad Position 21
No active advertisement
ਅਜੀਤ ਡੈਸਕ 13-05-2026
ਮਾਨਸਾ, 12 ਮਈ (ਸ.ਰਿ.)- ਸਰਦੂਲਗੜ੍ਹ ਪੁਲਿਸ ਨੇ ਘਰ 'ਚੋਂ ਗਹਿਣੇ ਤੇ ਨਕਦੀ ਚੋਰੀ ਕਰਨ ਵਾਲੇ ਨਾਮਾਲੂਮ ਵਿਅਕਤੀਆਂ ਖਿਲਾਫ ਕਾਰਵਾਈ ਕੀਤੀ ਹੈ | ਬਲਕਾਰ ਸਿੰਘ ਵਾਸੀ ਲੋਹਗੜ੍ਹ ਨੇ ਪੁਲਿਸ ਨੂੰ ਲਿਖਾਈ ਰਿਪੋਰਟ 'ਚ ਦੱਸਿਆ ਕਿ ਜਦ ਸਵੇਰੇ ਉੱਠ ਕੇ ਵੇਖਿਆ ਤਾਂ ਗਹਿਣੇ ਵਾਲਾ ਬਾਕਸ ਗ਼ਾਇਬ ਸੀ | ਗਹਿਣਿਆਂ ਦੀ ਕੁੱਲ ਕੀਮਤ ਕਰੀਬ 8 ਲੱਖ ਰੁਪਏ ਬਣਦੀ ਹੈ | ਪੁਲਿਸ ਵਲੋਂ ਅਣਪਛਾਤਿਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਕੈਂਪ 'ਚ 364 ਵਿਅਕਤੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ <br/> ਅਗਲੀ ਖ਼ਬਰ ਭਾਕਿਯੂ (ਸਿੱਧੂਪੁਰ) ਵਲੋਂ ਖੇਤੀਬਾੜੀ ਸਹਿਕਾਰੀ ਬੈਂਕ ਅੱਗੇ ਧਰਨਾ ਜਾਰੀ <br/>
Ad Position 24