11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

14 ਗ੍ਰਾਮ ਚਿੱਟਾ ਬਰਾਮਦ, 4 ਕਾਬੂ

Ad Position 21
No active advertisement
ਅਜੀਤ ਡੈਸਕ 13-05-2026
ਮਾਨਸਾ, 12 ਮਈ (ਸ.ਰਿ.)- ਥਾਣਾ ਬੋਹਾ ਪੁਲਿਸ ਨੇ ਪਿੰਡ ਦਲੇਲਵਾਲਾ ਨੇੜੇ ਗੁਰਪ੍ਰੀਤ ਸਿੰਘ ਅਤੇ ਪਿ੍ੰਸ ਕੁਮਾਰ ਵਾਸੀ ਮਾਨਸਾ ਤੋਂ 10 ਗ੍ਰਾਮ ਚਿੱਟਾ ਅਤੇ ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਨਵਪ੍ਰੀਤ ਸਿੰਘ ਤੇ ਅਭਿਸ਼ੇਕ ਕੁਮਾਰ ਵਾਸੀ ਮਾਨਸਾ ਕੋਲੋਂ 4 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਚਾਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਖਿਲਾਫ ਐਨ. ਡੀ. ਪੀ. ਐਸ. ਐਕਟ ਤਹਿਤ ਪਰਚੇ ਦਰਜ ਕੀਤੇ ਗਏ ਹਨ |
Ad Position 22
No active advertisement
ਪਿਛਲੀ ਖ਼ਬਰ ਭਾਸ਼ਾ ਵਿਭਾਗ ਵਲੋਂ ਸਵ. ਸੁਰਜੀਤ ਪਾਤਰ ਦੀ ਬਰਸੀ ਮੌਕੇ ਵਿਚਾਰ ਚਰਚਾ ਕਰਵਾਈ <br/> ਅਗਲੀ ਖ਼ਬਰ ਮਾਲਵਾ ਕਾਲਜ ਸਰਦੂਲੇਵਾਲਾ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ <br/>
Ad Position 24