11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਚੋਣਾਂ ਦੇ ਮੱਦੇਨਜ਼ਰ ਹਥਿਆਰ ਪ੍ਰਦਰਸ਼ਨੀ 'ਤੇ ਪਾਬੰਦੀ

Ad Position 21
No active advertisement
ਅਜੀਤ ਡੈਸਕ 14-05-2026
ਮਾਨਸਾ, 13 ਮਈ (ਵਿ.ਪ੍ਰਤੀ)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜ਼ਿਲ੍ਹੇ 'ਚ ਹੋਣ ਵਾਲੀਆਂ ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਆਮ ਚੋਣਾਂ ਦੀ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਮੁਕੰਮਲ ਕਰਵਾਉਣ ਲਈ ਨਗਰ ਕੌਂਸਲ ਮਾਨਸਾ, ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਜੋਗਾ ਤੇ ਬੋਹਾ 'ਚ ਆਉਂਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ ਹਥਿਆਰ ਚੁੱਕ ਕੇ ਚੱਲਣ ਦੀ ਮਨਾਹੀ ਦਾ ਹੁਕਮ ਜਾਰੀ ਕੀਤਾ ਹੈ | ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਲੜਾਈ ਝਗੜੇ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ, ਜਿਸ ਕਰ ਕੇ ਹਥਿਆਰ ਪ੍ਰਦਰਸ਼ਨੀ 'ਤੇ ਪਾਬੰਦੀ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਪਹਿਲੇ ਦਿਨ ਕਿਸੇ ਉਮੀਦਵਾਰ ਨੇ ਨਹੀਂ ਭਰੇ ਕਾਗ਼ਜ਼ ਅਗਲੀ ਖ਼ਬਰ ਕਾਪੀਆਂ ਸਾੜ ਸਫ਼ਾਈ ਸੇਵਕਾਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ <br/>
Ad Position 24