21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਭਾਕਿਯੂ (ਧਨੇਰ) ਵਲੋਂ ਚੰਡੀਗੜ੍ਹ 'ਚ ਰੋਸ ਪ੍ਰਦਰਸ਼ਨ ਅੱਜ

Ad Position 21
No active advertisement
ਅਜੀਤ ਡੈਸਕ 15-05-2026
ਮਾਨਸਾ, 14 ਮਈ (ਸ.ਰਿ.)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਵਲੋਂ ਝੋਨੇ ਦੇ ਭਾਅ ਵਿਚ 72 ਰੁਪਏ ਦਾ ਕੀਤੇ ਵਾਧੇ ਨੂੰ ਕਿਸਾਨਾਂ ਨਾਲ ਮਜ਼ਾਕ ਦੱਸਿਆ ਹੈ | ਜਥੇਬੰਦੀ ਨੇ ਮੰਗ ਕੀਤੀ ਹੈ ਕਿ ਸਵਾਮੀਨਾਥਨ ਦੀ ਰਿਪੋਰਟ ਮੁਤਾਬਿਕ ਫ਼ਸਲਾਂ ਦੇ ਭਾਅ ਲਾਗੂ ਕੀਤੇ ਜਾਣ | ਜਥੇਬੰਦੀ ਦੇ ਬਲਾਕ ਝੁਨੀਰ ਦੇ ਆਗੂ ਤੇਜਾ ਸਿੰਘ ਨਾਮਾਨੰਦੀ, ਹਰਬੰਸ ਸਿੰਘ ਟਾਂਡੀਆਂ, ਕੁਲਦੀਪ ਸਿੰਘ ਚਹਿਲ ਨੇ ਦੱਸਿਆ ਕਿ ਭਖਦੀਆਂ ਕਿਸਾਨੀ ਮੰਗਾਂ ਨੂੰ ਲੈ ਕੇ 15 ਮਈ ਨੂੰ ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, 'ਚ ਬਲਾਕ ਦੇ ਕਾਰਕੁਨ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਵਲੋਂ ਪਿੰਡਾਂ 'ਚ ਲਾਮਬੰਦੀ ਇਕੱਤਰਤਾਵਾਂ <br/> ਅਗਲੀ ਖ਼ਬਰ ਨੈਤਿਕ ਤੇ ਧਾਰਮਿਕ ਪ੍ਰੀਖਿਆ 'ਚ ਅੱਵਲ ਅਕਾਲ ਅਕੈਡਮੀ ਚੱਕ ਭਾਈਕੇ ਦੇ ਵਿਦਿਆਰਥੀਆਂ <br/>
Ad Position 24