21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਡੀ.ਏ.ਵੀ. ਸਕੂਲ 'ਚ ਨਿੱਜੀ ਸਫ਼ਾਈ ਤੇ ਸਿਹਤ ਜਾਗਰੂਕਤਾ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 15-05-2026
ਮਾਨਸਾ, 14 ਮਈ (ਸੱਭਿ.ਪ੍ਰਤੀ)- ਸਥਾਨਕ ਡੀ.ਏ.ਵੀ. ਪਬਲਿਕ ਸਕੂਲ ਵਿਖੇ ?'ਨਿੱਜੀ ਸਫਾਈ ਤੇ ਸਿਹਤ ਜਾਗਰੂਕਤਾ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਅਧਿਆਪਕ ਰਮਨਦੀਪ ਕੌਰ ਤੇ ਨਰਸ ਜਸਵੀਰ ਕੌਰ ਨੇ ਵਿਦਿਆਰਥਣਾਂ ਨੂੰ ਆਲੇ-ਦੁਆਲੇ ਸਫ਼ਾਈ ਰੱਖਣ ਦੇ ਨਾਲ-ਨਾਲ ਤੰਦਰੁਸਤ ਜੀਵਨ ਜਿਉਂਣ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ | ਪਿ੍ੰਸੀਪਲ ਵਿਨੋਦ ਰਾਣਾ ਨੇ ਕਿਹਾ ਕਿ ਅਜਿਹੇ ਸਮਾਗਮ ਕਰਵਾ ਕੇ ਵਿਦਿਆਰਥੀਆਂ 'ਚ ਵਾਤਾਵਰਨ ਦੀ ਸਾਂਭ-ਸੰਭਾਲ ਸੰਬੰਧੀ ਚੇਤਨਤਾ ਪੈਦਾ ਕੀਤੀ ਜਾਂਦੀ ਹੈ |
Ad Position 22
No active advertisement
ਪਿਛਲੀ ਖ਼ਬਰ ਮਨੂ ਵਾਟਿਕਾ ਸਕੂਲ ਦੇ ਵਿਦਿਆਰਥੀਆਂ ਨੇ 12ਵੀਂ ਦੇ ਨਤੀਜਿਆਂ 'ਚ ਮਾਰੀਆਂ ਮੱਲਾਂ ਅਗਲੀ ਖ਼ਬਰ ਸਰਦੂਲਗੜ੍ਹ 'ਚ ਆਊਟ ਸੋਰਸ ਮੁਲਾਜ਼ਮਾਂ ਨੇ ਰੋਸ ਮਾਰਚ ਕੱਢਿਆ <br/>
Ad Position 24