15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਅਕਾਲ ਅਕੈਡਮੀ ਉੱਡਤ ਸੈਦੇਵਾਲਾ ਦਾ 12ਵੀਂ ਦਾ ਨਤੀਜਾ ਸ਼ਾਨਦਾਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਬੋਹਾ, 15 ਮਈ (ਪ. ਪ.)- ਸੀ. ਬੀ. ਐਸ. ਈ. ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ 'ਚੋਂ ਅਕਾਲ ਅਕੈਡਮੀ ਉੱਡਤ ਸੈਦੇਵਾਲਾ ਦੇ ਵਿਦਿਆਰਥੀਆਂ ਨੇ ਚੰਗੇ ਅੰਕ ਲਏ ਹਨ | ਵਿਦਿਆਰਥਣ ਮਨਜੋਤ ਕੌਰ ਨੇ 94 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਸਕੂਲ ਵਿਚ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਮਨਜੋਤ ਕੌਰ ਨੇ 91.6 ਤੇ ਸੁਖਦੀਪ ਸਿੰਘ ਨੇ 89.2 ਪ੍ਰਤੀਸ਼ਤ ਅੰਕ ਲੈ ਕੇ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ ਹੈ | ਪਿ੍ੰਸੀਪਲ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਚੰਗੇ ਭਵਿੱਖ ਦੀ ਕਾਮਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਵਕੀਲਾਂ ਵਲੋਂ ਕੁਲਦੀਪ ਸਿੰਘ ਬਸਪਾ ਇੰਚਾਰਜ ਪੰਜਾਬ ਦਾ ਸਨਮਾਨ <br/> ਅਗਲੀ ਖ਼ਬਰ ਮਾਲਵਾ ਕਾਲਜ ਬਠਿੰਡਾ 'ਚ 'ਜਸ਼ਨ-2026' ਫੇਅਰਵੈੱਲ-ਕਮ-ਫ਼ਰੈਸ਼ਰ ਪਾਰਟੀ ਕਰਵਾਈ <br/>
Ad Position 24