15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਵਕੀਲਾਂ ਵਲੋਂ ਕੁਲਦੀਪ ਸਿੰਘ ਬਸਪਾ ਇੰਚਾਰਜ ਪੰਜਾਬ ਦਾ ਸਨਮਾਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਸਰਦੂਲਗੜ੍ਹ, 15 ਮਈ (ਜੀ.ਐਮ. ਅਰੋੜਾ)- ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸਰਦੂਲਗੜ੍ਹ ਨੂੰ ਪਾਰਟੀ ਦਾ ਸੂਬਾ ਇੰਚਾਰਜ ਨਿਯੁਕਤ ਕੀਤੇ ਜਾਣ 'ਤੇ ਬਾਰ ਐਸੋਸੀਏਸ਼ਨ ਸਰਦੂਲਗੜ੍ਹ ਦੇ ਸੀਨੀਅਰ ਵਕੀਲਾਂ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਵਕੀਲਾਂ ਨੇ ਕੁਲਦੀਪ ਸਿੰਘ ਨੂੰ ਹਾਰ ਪਹਿਨਾ ਕੇ ਮੂੰਹ ਮਿੱਠਾ ਕਰਵਾਉਂਦਿਆਂ ਵਧਾਈ ਦਿੱਤੀ | ਇਸ ਮੌਕੇ ਬਲਜੀਤ ਸਿੰਘ ਬੜਵਾਲ, ਰਾਮ ਸਿੰਘ ਧਾਲੀਵਾਲ, ਸੱਤਪਾਲ ਸਿੰਘ ਦਿਉਲ, ਜਗਿੰਦਰ ਸਿੰਘ ਭੁੱਲਰ, ਚਮਕੌਰ ਸਿੰਘ, ਅਮਨਦੀਪ ਸਿੰਘ, ਗੁਰਪ੍ਰੀਤ ਸਿੰਘ ਮਾਨ, ਚੇਤਨ ਜੈਨ, ਪਰਮਦੀਪ ਸਿੰਘ ਵਿਰਕ, ਵੀਰ ਚੰਦ ਜਿੰਦਲ, ਆਜ਼ਾਦ ਸਿੰਘ ਆਦਿ ਨੇ ਕਿਹਾ ਕਿ ਸਰਦੂਲਗੜ੍ਹ ਹਲਕੇ ਲਈ ਮਾਣ ਵਾਲੀ ਗੱਲ ਹੈ ਕਿ ਪਾਰਟੀ ਵਲੋਂ ਕੁਲਦੀਪ ਸਿੰਘ ਸਰਦੂਲਗੜ੍ਹ ਨੂੰ ਬਸਪਾ ਪੰਜਾਬ ਇੰਚਾਰਜ ਨਿਯੁਕਤ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਬੋਹਾ 'ਚ ਬਿਜਲੀ ਦੇ ਲਗਦੇ ਰਹਿੰਦੇ ਨੇ ਵੱਡੇ ਕੱਟ-ਲੋਕ ਪ੍ਰੇਸ਼ਾਨ <br/> ਅਗਲੀ ਖ਼ਬਰ ਅਕਾਲ ਅਕੈਡਮੀ ਉੱਡਤ ਸੈਦੇਵਾਲਾ ਦਾ 12ਵੀਂ ਦਾ ਨਤੀਜਾ ਸ਼ਾਨਦਾਰ <br/>
Ad Position 24