23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਨੰਬਰਦਾਰ ਯੂਨੀਅਨ ਦਾ ਜ਼ਿਲ੍ਹਾ ਪੱਧਰੀ ਪ੍ਰੋਗਰਾਮ 20 ਨੂੰ

Ad Position 21
No active advertisement
ਅਜੀਤ ਡੈਸਕ 19-05-2026
ਬੁਢਲਾਡਾ, 18 ਮਈ (ਨਿ.ਪ.ਪ.)- ਨੰਬਰਦਾਰ ਯੂਨੀਅਨ ਜ਼ਿਲ੍ਹਾ ਮਾਨਸਾ ਵਲੋਂ 20 ਮਈ ਨੂੰ ਪਿੰਡ ਗੁਰਨੇ ਕਲਾਂ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ 'ਚ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਤੇ ਹੋਰ ਸੂਬਾਈ ਆਗੂ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਣਗੇ | ਇਹ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ਸਿੰਘ ਗੁਰਨੇ ਕਲਾਂ ਨੇ ਦੱਸਿਆ ਕਿ ਗੁਰਦੁਆਰਾ ਪਾਤਸ਼ਾਹੀ 9ਵੀਂ ਮੇਨ ਰੋਡ ਗੁਰਨੇ ਕਲਾਂ ਵਿਖੇ ਇਹ ਸਮਾਗਮ ਸਵੇਰੇ 9 ਵਜੇ ਤੋਂ 10.30 ਵਜੇ ਤੱਕ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ 'ਆਪ' ਉਮੀਦਵਾਰ ਸ਼ਾਨਦਾਰ ਜਿੱਤ ਹਾਸਲ ਕਰਨਗੇ-ਵਿਧਾਇਕ ਬੁੱਧ ਰਾਮ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਅਸਲ੍ਹਾ ਜਮ੍ਹਾਂ ਕਰਵਾਉਣ ਦੇ ਹੁਕਮ ਇਕ ਨਾਦਰਸ਼ਾਹੀ ਫੁਰਮਾਨ ਹੈ -ਬਹਿਣੀਵਾਲ
Ad Position 24