04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਘਰ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ <br/>

Ad Position 21
No active advertisement
ਅਜੀਤ ਡੈਸਕ 22-05-2026

ਬਰੇਟਾ, 21 ਮਈ (ਜੀਵਨ ਸ਼ਰਮਾ)- ਬੀਤੀ ਰਾਤ ਨੇੜਲੇ ਪਿੰਡ ਕੁੱਲਰੀਆਂ ਦੇ ਇੱਕ ਘਰ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦੀ ਖਬਰ ਹੈ | ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਵੀਰ ਸਿੰਘ ਜੱਸੂ ਕੁੱਲਰੀਆਂ ਨੇ ਦੱਸਿਆ ਕਿ ਪੀੜਤ ਸਤਵੀਰ ਸ਼ਰਮਾ ਦਾ ਪਰਿਵਾਰ ਰਾਤ ਸਮੇਂ ਘਰ ਦੀ ਛੱਤ 'ਤੇ ਸੁੱਤਾ ਪਿਆ ਸੀ ਤਾਂ ਅਚਾਨਕ ਬਿਜਲੀ ਦੀ ਤਾਰ ਨਾਲ ਸਰਕਟ ਹੋਣ ਕਾਰਨ ਘਰ 'ਚ ਅੱਗ ਲੱਗ ਗਈ, ਜਿਸ ਕਾਰਨ ਘਰ 'ਚ ਪਈ ਕਰੀਬ 4 ਲੱਖ ਰੁਪਏ ਦੀ ਨਕਦੀ, ਕੱਪੜਾ ਤੇ ਹੋਰ ਸਮਾਨ ਸੜ ਕੇ ਸੁਆਹ ਹੋ ਗਿਆ | ਉਨ੍ਹਾਂ ਦੱਸਿਆ ਕਿ ਪੀੜਤ ਨੇ ਠੇਕੇ 'ਤੇ ਜਮੀਨ ਲਈ ਸੀ, ਜਿਸ ਕਾਰਨ ਠੇਕੇਦਾਰ ਨੂੰ ਦੇਣ ਲਈ ਘਰ 'ਚ ਨਕਦੀ ਰੱਖੀ ਸੀ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਦੀ ਯੋਗ ਵਿੱਤੀ ਮਦਦ ਕੀਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਉੱਡਤ ਸੈਦੇਵਾਲਾ ਵਿਖੇ ਸਾਲਾਨਾ ਕਾਰਨੀਵਾਲ ਮਨਾਇਆ <br/> ਅਗਲੀ ਖ਼ਬਰ ਭੱਠੀ ਵਾਂਗ ਤਪਿਆ ਮਾਨਸਾ, ਤਾਪਮਾਨ 44 ਡਿਗਰੀ 'ਤੇ ਪਹੁੰਚਿਆ <br/>
Ad Position 24