ਮਾਨਸਾ 'ਚ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ ਸ਼ਹਿਰ ਦੇ ਬਹੁਪੱਖੀ ਵਿਕਾਸ ਲਈ 'ਆਪ' ਉਮੀਦਵਾਰਾਂ ਨੂੰ ਜਿਤਾਇਆ ਜਾਵੇ-ਮਾਤਾ ਹਰਪਾਲ ਕੌਰ
ਮਾਨਸਾ ਦੇ ਵਾਰਡ ਨੰਬਰ 26 'ਚ ਚੋਣ ਜਲਸੇ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਦੇ ਮਾਤਾ ਹਰਪਾਲ ਕੌਰ | ਤਸਵੀਰ : ਸੇਮੀ ਮਾਨਸਾ
<br/>
23-05-2026