10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਜੋਗਾ ਦੇ ਵਾਰਡ ਨੰ. 11 ਤੋਂ ਸਤਵੀਰ ਕੌਰ ਨੇ ਘਰ-ਘਰ ਵੋਟਾਂ ਮੰਗੀਆਂ

Ad Position 21
No active advertisement
ਅਜੀਤ ਡੈਸਕ 23-05-2026
ਜੋਗਾ, 22 ਮਈ (ਘੜੈਲੀ)- ਕਸਬੇ 'ਚ ਹੋਣ ਵਾਲੀਆਂ ਨਗਰ ਪੰਚਾਇਤ ਚੋਣਾਂ ਸੰਬੰਧੀ ਵੱਖ-ਵੱਖ ਵਾਰਡਾਂ 'ਚ ਸਰਗਰਮੀਆਂ ਪੂਰੇ ਜ਼ੋਰਾਂ-ਸ਼ੋਰਾਂ 'ਤੇ ਚੱਲ ਰਹੀਆਂ ਹਨ | ਚੋਣਾਂ 'ਚ ਆਪਣੀ ਕਿਸਮਤ ਅਜ਼ਮਾ ਰਹੇ ਉਮੀਦਵਾਰਾਂ ਨੇ ਆਪਣਾ-ਆਪਣਾ ਚੋਣ ਪ੍ਰਚਾਰ ਪੂਰਾ ਪ੍ਰਚੰਡ ਕਰ ਦਿੱਤਾ ਹੈ | ਕਸਬੇ ਦੇ ਵਾਰਡ ਨੰ. 11 ਤੋਂ ਆਜ਼ਾਦ ਉਮੀਦਵਾਰ ਸਤਵੀਰ ਕੌਰ ਪਤਨੀ ਬਲਵਿੰਦਰ ਸਿੰਘ ਵਿੱਕੀ ਨੇ ਆਪਣੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਵਾਰਡ 'ਚ ਘਰ-ਘਰ ਜਾ ਕੇ ਵੋਟਾਂ ਮੰਗੀਆਂ ਅਤੇ ਵੋਟਰਾਂ ਨੂੰ ਅਪੀਲ ਕੀਤੀ ਕਿ ਵਾਰਡ ਦੇ ਵਿਕਾਸ ਲਈ ਉਨ੍ਹਾਂ ਨੂੰ ਵੱਡੇ ਅਨੁਪਾਤ ਨਾਲ ਕਾਮਯਾਬ ਕੀਤਾ ਜਾਵੇ | ਇਸ ਮੌਕੇ ਮਲਕੀਤ ਸਿੰਘ ਸਾਬਕਾ ਐਮ.ਸੀ., ਸੁਖਦੇਵ ਸਿੰਘ, ਜਗਸੀਰ ਸਿੰਘ, ਜੀਤ ਸਿੰਘ, ਸਿਕੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ 'ਹਰ ਸ਼ੁੱਕਰਵਾਰ-ਡੇਂਗੂ 'ਤੇ ਵਾਰ' ਤਹਿਤ ਗਤੀਵਿਧੀਆਂ ਅਗਲੀ ਖ਼ਬਰ ਅਨੁਸੂਚਿਤ ਜਾਤੀ ਅÏਰਤਾਂ ਲਈ ਰਾਖਵੇਂ ਮਾਨਸਾ ਦੇ ਵਾਰਡ ਨੰਬਰ 15 'ਚ ਚੋਣ ਮੁਹਿੰਮ ਭਖੀ
Ad Position 24