11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਬਰੇਟਾ ਦੇ ਵਾਰਡ ਨੰਬਰ 12 'ਚ ਬਦਰੀ ਪਰਸ਼ਾਦ ਨੇ ਚੋਣ ਪ੍ਰਚਾਰ ਕੀਤਾ <br/>

Ad Position 21
No active advertisement
ਅਜੀਤ ਡੈਸਕ 24-05-2026
ਬਰੇਟਾ, 23 ਮਈ (ਪਾਲ ਸਿੰਘ ਮੰਡੇਰ)- ਨਗਰ ਕੌਂਸਲ ਬਰੇਟਾ ਦੀਆਂ ਚੋਣਾਂ 'ਚ ਵੱਖ-ਵੱਖ ਉਮੀਦਵਾਰਾਂ ਵਲੋਂ ਆਪਣਾ ਚੋਣ ਪ੍ਰਚਾਰ ਜ਼ੋਰਾਂ 'ਤੇ ਕੀਤਾ ਜਾ ਰਿਹਾ ਹੈ | ਵਾਰਡ ਨੰਬਰ 12 ਤੋਂ ਆਜ਼ਾਦ ਉਮੀਦਵਾਰ ਬਦਰੀ ਪਰਸ਼ਾਦ ਵਲੋਂ ਵੀ ਆਪਣਾ ਚੋਣ ਪ੍ਰਚਾਰ ਕੀਤਾ ਗਿਆ ਅਤੇ ਵਾਰਡ ਵਾਸੀਆਂ ਨੂੰ ਟਰੈਕਟਰ ਚੋਣ ਨਿਸ਼ਾਨ 'ਤੇ ਵੋਟ ਪਾਉਣ ਦੀ ਅਪੀਲ ਕੀਤੀ ਗਈ | ਉਨ੍ਹਾਂ ਕਿਹਾ ਕਿ ਜੇ ਵਾਰਡ ਦੇ ਲੋਕ ਉਨ੍ਹਾਂ ਨੂੰ ਆਪਣਾ ਕੀਮਤੀ ਸਮਰਥਨ ਦੇ ਕੇ ਕਾਮਯਾਬ ਕਰਦੇ ਹਨ ਤਾਂ ਉਹ ਵਾਰਡ ਦੇ ਵਿਕਾਸ 'ਚ ਕੋਈ ਕਸਰ ਨਹੀਂ ਛੱਡਣਗੇ | ਉਨ੍ਹਾਂ ਕਿਹਾ ਕਿ ਵਾਰਡ 'ਚ ਗਲੀਆਂ-ਨਾਲੀਆਂ ਦੀ ਮੁਰੰਮਤ ਅਤੇ ਸਟਰੀਟ ਲਾਈਟਾਂ ਵਰਗੀਆਂ ਮੁੱਢਲੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ 'ਚ ਵਾਰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਆਪਣੇ ਦਾਅਵਿਆਂ ਅਤੇ ਵਾਅਦਿਆਂ 'ਤੇ ਖਰੀ ਉਤਰ ਰਹੀ- ਚੇਅਰਮੈਨ ਸੋਨੀ <br/> ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਪਿੰਡ ਨੰਗਲ ਕਲਾਂ ਵਿਖੇ ਵਿਸ਼ੇਸ਼ ਜਾਗਰੂਕਤਾ ਸਮਾਗਮ
Ad Position 24