10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਜ਼ਿਲ੍ਹਾ ਚੋਣ ਅਫ਼ਸਰ ਅਤੇ ਐਸ.ਐਸ. ਪੀ. ਮਾਨਸਾ ਰਹੇ ਪੂਰੇ ਸਰਗਰਮ

Ad Position 21
No active advertisement
ਅਜੀਤ ਡੈਸਕ 27-05-2026
ਮਾਨਸਾ, 26 ਮਈ (ਧਾਲੀਵਾਲ/ਰਵੀ)- ਜ਼ਿਲ੍ਹੇ 'ਚ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣ ਪ੍ਰਕਿਰਿਆ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਟੀ ਕਮਿਸ਼ਨਰ ਨਵਜੋਤ ਕੌਰ ਅਤੇ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਸਵੇਰ ਤੋਂ ਸ਼ਾਮ ਤੱਕ ਸਰਗਰਮ ਰਹੇ | ਉਨ੍ਹਾਂ ਪੋਿਲੰਗ ਬੂਥਾਂ ਦਾ ਅਚਨਚੇਤ ਜਾਇਜ਼ਾ ਵੀ ਲਿਆ | ਉਨ੍ਹਾਂ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੂੰ ਸ਼ਾਬਾਸ਼ ਦਿੱਤੀ | ਇਸ ਦੌਰਾਨ ਅਧਿਕਾਰੀਆਂ ਨੇ ਅੱਤ ਦੀ ਗਰਮੀ 'ਚ ਤਨਦੇਹੀ ਨਾਲ ਡਿਊਟੀ ਨਿਭਾਅ ਰਹੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਵੀ ਸ਼ਲਾਘਾ ਕੀਤੀ | ਐਸ.ਐਸ.ਪੀ. ਮੀਨਾ ਨੇ ਦੱਸਿਆ ਕਿ ਚੋਣ ਬਕਸਿਆਂ ਦੀ ਨਿਗਰਾਨੀ ਰੱਖਣ ਲਈ ਵਿਸ਼ੇਸ਼ ਤੌਰ 'ਤੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਆਖਿਆ ਕਿ ਜ਼ਿਲ੍ਹਾ ਪੁਲਿਸ ਕਿਸੇ ਵੀ ਮਾੜੇ ਅਨਸਰ ਨੂੰ ਸਿਰ ਨਹੀਂ ਚੁੱਕਣ ਦੇਵੇਗੀ
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਚਹਿਲ ਦਾ ਪਲੇਠਾ ਨਾਵਲ 'ਸੋ ਕਿਉ ਮੰਦਾ ਆਖੀਐ' ਡੀ.ਸੀ. ਵਲੋਂ ਜਾਰੀ <br/> ਅਗਲੀ ਖ਼ਬਰ ਮਾਨਸਾ ਦੇ ਵਾਰਡ ਨੰਬਰ 20 'ਚ ਸੱਤਾਧਾਰੀ ਧਿਰ 'ਤੇ ਜਾਅਲੀ ਵੋਟਾਂ ਪਾਉਣ ਤੇ ਕੁੱਟਮਾਰ ਕਰਨ ਦਾ ਦੋਸ਼
Ad Position 24