ਮਾਨਸਾ, 8 ਜੂਨ (ਵਿ.ਪ੍ਰਤੀ.)- ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਓਵਰ ਬਿ੍ਜ ਨਜ਼ਦੀਕ ਸਾਗਰ ਵਾਸੀ ਮਾਨਸਾ ਨੂੰ ਫੜ ਕੇ ਉਸ ਕੋਲੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਉਸ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |