ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

28 ਗ੍ਰਾਮ ਚਿੱਟਾ ਬਰਾਮਦ

Ad Position 21
No active advertisement
ਅਜੀਤ ਡੈਸਕ 09-06-2026
ਮਾਨਸਾ, 8 ਜੂਨ (ਵਿ.ਪ੍ਰਤੀ.)- ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਅਕਾਸ਼ ਵਾਸੀ ਮਾਨਸਾ ਤੋਂ 6 ਗ੍ਰਾਮ ਚਿੱਟਾ, ਥਾਣਾ ਸ਼ਹਿਰੀ ਬੁਢਲਾਡਾ ਪੁਲਿਸ ਨੇ ਅਜੈ ਵਾਸੀ ਬੁਢਲਾਡਾ ਕੋਲੋਂ 7 ਗ੍ਰਾਮ ਅਤੇ ਰੀਨਾ ਵਾਸੀ ਲੁਧਿਆਣਾ ਹਾਲ ਆਬਾਦ ਬੁਢਲਾਡਾ ਤੋਂ 15 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਤਿੰਨਾਂ ਨੂੰ ਕਾਬੂ ਕਰ ਕੇ ਉਨ੍ਹਾਂ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਖਾਦ ਵਿਕੇ੍ਰਤਾਵਾਂ ਅਤੇ ਸਹਿਕਾਰੀ ਸਭਾਵਾਂ ਨਾਲ ਮੀਟਿੰਗ ਕੀਤੀ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਬਰਾਮਦ
Ad Position 24
No active advertisement