02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਯੂਨੀਵਰਸਿਟੀ ਕਾਲਜ ਬਹਾਦਰਪੁਰ ਦੀ ਵਿਦਿਆਰਥਣ ਨੇ ਸੋਨ ਤਗਮਾ ਜਿੱਤਿਆ

Ad Position 21
repet_subhas-goyals [Copy P29]
ਅਜੀਤ ਡੈਸਕ 10-06-2026
ਬਰੇਟਾ, 9 ਜੂਨ (ਪਾਲ ਸਿੰਘ ਮੰਡੇਰ)- ਯੂਨੀਵਰਸਿਟੀ ਕਾਲਜ ਬਹਾਦਰਪੁਰ ਦੀ ਬੀ.ਏ. ਭਾਗ-ਤੀਜਾ ਦੀ ਵਿਦਿਆਰਥਣ ਗੁਰਜੋਤ ਕੌਰ ਨੇ ਨੇਪਾਲ ਵਿਖੇ ਹੋਈ ਇੰਡੋ-ਨੇਪਾਲ ਚੈਂਪੀਅਨਸ਼ਿਪ ਵਿਚ ਕਰਾਟੇ (ਮਾਰਸ਼ਲ ਆਰਟ) ਵਿਚੋਂ ਸੋਨ ਤਗਮਾ ਜਿੱਤਿਆ ਹੈ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਗੁਰਜੋਤ ਕੌਰ ਜ਼ਿਲ੍ਹਾ, ਸਟੇਟ ਅਤੇ ਨੈਸ਼ਨਲ ਪੱਧਰ 'ਤੇ ਮੈਡਲ ਪ੍ਰਾਪਤ ਕਰ ਕੇ ਆਪਣੇ ਕਾਲਜ, ਪਿੰਡ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕਰ ਚੁੱਕੀ ਹੈ | ਕਾਲਜ ਪਿ੍ੰਸੀਪਲ ਡਾ. ਬਲਦੇਵ ਸਿੰਘ ਦੋਦੜਾ ਨੇ ਖਿਡਾਰਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੰਸਥਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ |

Ad Position 22
No active advertisement
ਪਿਛਲੀ ਖ਼ਬਰ 'ਪਸ਼ੂ ਜਨਮ ਨਿਯੰਤਰਣ ਪ੍ਰੋਗਰਾਮ' ਤਹਿਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ-ਡੀ.ਸੀ. <br/> ਅਗਲੀ ਖ਼ਬਰ ਜੈ ਮਾਂ ਮੰਦਰ ਵਿਖੇ ਸ੍ਰੀਮਦ ਭਗਵਤ ਕਥਾ ਦੀ ਸ਼ੁਰੂਆਤ
Ad Position 24