02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

43 ਗ੍ਰਾਮ ਚਿੱਟਾ ਬਰਾਮਦ, 2 ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 10-06-2026
ਮਾਨਸਾ, 9 ਜੂਨ (ਵਿ.ਪ੍ਰਤੀ.)- ਥਾਣਾ ਸਦਰ ਮਾਨਸਾ ਪੁਲਿਸ ਨੇ ਮਨਜੋਤ ਸਿੰਘ ਵਾਸੀ ਖੋਖਰ ਖ਼ੁਰਦ ਤੋਂ 13 ਗ੍ਰਾਮ ਚਿੱਟਾ ਅਤੇ ਥਾਣਾ ਜੌੜਕੀਆਂ ਪੁਲਿਸ ਨੇ ਸਿਕੰਦਰ ਸਿੰਘ ਵਾਸੀ ਸਰਦੂਲੇਵਾਲਾ ਕੋਲੋਂ 30 ਗ੍ਰਾਮ ਚਿੱਟਾ ਬਰਾਮਦ ਕਰ ਕੇ ਐਕਟਿਵਾ ਸਕੂਟਰੀ ਕਬਜ਼ੇ 'ਚ ਲੈ ਲਈ ਹੈ | ਦੋਵਾਂ ਨੂੰ ਕਾਬੂ ਕਰ ਕੇ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ |
Ad Position 22
No active advertisement
ਪਿਛਲੀ ਖ਼ਬਰ ਗਰਭਵਤੀ ਅÏਰਤਾਂ ਲਈ ਵਿਸ਼ੇਸ਼ ਜਾਂਚ ਕੈਂਪ ਲਗਾਇਆ <br/> ਅਗਲੀ ਖ਼ਬਰ ਮਜ਼ਦੂਰ ਮੁਕਤੀ ਮੋਰਚਾ ਵਲੋਂ ਬੁਰਜ ਢਿੱਲਵਾਂ ਵਿਖੇ ਦਲਿਤ ਜਬਰ ਵਿਰੋਧੀ ਰੈਲੀ
Ad Position 24