10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪ੍ਰਮਾਤਮਾ ਦੀ ਭਗਤੀ ਨਾਲ ਦੁੱਖ ਕੱਟੇ ਜਾਂਦੇ ਹਨ-ਪੰਡਿਤ ਅਸ਼ਵਨੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 12-06-2026
ਮਾਨਸਾ, 11 ਜੂਨ (ਸੱਭਿ.ਪ੍ਰਤੀ)- ਸਥਾਨਕ ਜੈ ਮੰਦਰ ਵਿਖੇ ਸ੍ਰੀ ਮਦ ਭਗਵਤ ਕਥਾ ਦੇ ਤੀਜੇ ਦਿਨ ਕਥਾਵਾਚਕ ਪੰਡਿਤ ਅਸ਼ਵਨੀ ਕੁਮਾਰ ਸ਼ਰਮਾ ਨੇ ਕਿਹਾ ਕਿ ਪਰਮ ਪਿਤਾ ਪ੍ਰਮਾਤਮਾ ਨੇ ਇਨਸਾਨ ਨੂੰ ਜੀਵਨ ਭਜਨ ਕਰਨ ਲਈ ਦਿੱਤਾ ਹੈ ਪਰ ਉਹ ਸੰਸਾਰ ਦੇ ਮੋਹ ਮਾਇਆ ਦੇ ਬੰਧਨ 'ਚ ਫਸ ਜਾਂਦਾ ਹੈ | ਉਨ੍ਹਾਂ ਕਿਹਾ ਕਿ ਪ੍ਰਮਾਤਮਾ ਦੀ ਭਗਤੀ ਕਰਨ ਨਾਲ ਸਾਰੇ ਦੁੱਖ ਕੱਟੇ ਜਾਂਦੇ ਹਨ | ਪੰਡਿਤ ਨਵਰਾਜ ਸ਼ਾਸਤਰੀ ਨੇ ਵਿਧੀ ਅਨੁਸਾਰ ਪੂਜਾ ਕਰਵਾਈ | ਜੋਤੀ ਪ੍ਰਚੰਡ ਦੀ ਰਸਮ ਰਾਜ ਕੁਮਾਰ ਅਕਲੀਆ ਅਤੇ ਆਰਤੀ ਦੀ ਰਸਮ ਪੰਜਾਬ ਅਗਰਵਾਲ ਸਭਾ ਦੇ ਪ੍ਰਧਾਨ ਵਿਨੋਦ ਕੁਮਾਰ ਭੰਮਾ ਨੇ ਅਦਾ ਕੀਤੀ | ਇਸ ਮੌਕੇ ਰਾਜ ਕੁਮਾਰ ਮਿੱਤਲ, ਬਿੰਦਰ ਪਾਲ ਗਰਗ, ਕਿ੍ਸ਼ਨ ਲਾਲ ਮਦਾਨ, ਭਗਵਾਨ ਦਾਸ, ਵਿਜੇ ਕੁਮਾਰ, ਨਿਸ਼ਾ ਹੰਸ, ਰੇਨੂ ਅਰੋੜਾ, ਵਨੀਤਾ ਆਦਿ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਧਰਨਾ 11ਵੇਂ ਦਿਨ 'ਚ ਦਾਖ਼ਲ <br/> ਅਗਲੀ ਖ਼ਬਰ ਬਾਸਕਟਬਾਲ ਖਿਡਾਰੀ ਫ਼ਤਿਹਜੀਤ ਸਿੰਘ ਦਾ ਪਿੰਡ ਭੈਣੀਬਾਘਾ ਪਹੁੰਚਣ 'ਤੇ ਨਿੱਘਾ ਸਵਾਗਤ <br/>
Ad Position 24