10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026
ਮਾਨਸਾ, 11 ਜੂਨ (ਵਿ.ਪ੍ਰਤੀ.)- ਥਾਣਾ ਸਦਰ ਬੁਢਲਾਡਾ ਪੁਲਿਸ ਨੇ ਪਿੰਡ ਚੱਕ ਭਾਈਕੇ ਨੇੜੇ ਬੱਬੂ ਸਿੰਘ ਤੇ ਸ਼ਿਵਮ ਕੁਮਾਰ ਵਾਸੀ ਬੁਢਲਾਡਾ ਤੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਉਨ੍ਹਾਂ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ | ਇਸ ਤੋਂ ਇਲਾਵਾ ਥਾਣਾ ਸਦਰ ਮਾਨਸਾ ਪੁਲਿਸ ਨੇ ਸੰਦੀਪ ਸਿੰਘ ਤੇ ਜਗਦੇਵ ਸਿੰਘ ਵਾਸੀ ਭੈਣੀਬਾਘਾ ਕੋਲੋਂ 45 ਕੈਪਸੂਲ ਅਤੇ ਧਰਮਿੰਦਰ ਸਿੰਘ ਤੇ ਸੈਰੀ ਸਿੰਘ ਵਾਸੀ ਖਿਆਲਾ ਕਲਾਂ ਤੋਂ 150 ਪਾਬੰਦੀਸ਼ੁਦਾ ਸਿਗਨੇਚਰ ਕੈਪਸੂਲ ਫੜੇ ਹਨ | ਚਾਰਾਂ ਖ਼ਿਲਾਫ਼ ਧਾਰਾ 223 ਬੀ. ਐਨ. ਐਸ. ਐਕਟ ਤਹਿਤ ਕਾਰਵਾਈ ਕੀਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 10 ਲੱਖ ਰੁਪਏ ਦੀ ਠੱਗੀ, ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਮਨਰੇਗਾ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਧਰਨਾ 11ਵੇਂ ਦਿਨ 'ਚ ਦਾਖ਼ਲ <br/>
Ad Position 24