ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ

Ad Position 21
No active advertisement
ਅਜੀਤ ਡੈਸਕ 16-06-2026
ਮਾਨਸਾ, 15 ਜੂਨ (ਵਿ.ਪ੍ਰਤੀ.)- ਥਾਣਾ ਸਦਰ ਮਾਨਸਾ ਪੁਲਿਸ ਨੇ ਲਵਪ੍ਰੀਤ ਸਿੰਘ ਤੇ ਸੁਖਪਾਲ ਸਿੰਘ ਵਾਸੀ ਬਹਿਣੀਵਾਲ ਤੋਂ 20 ਨਸ਼ੀਲੀਆਂ ਗੋਲੀਆਂ, ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਜਗਸੀਰ ਸਿੰਘ ਵਾਸੀ ਮਾਨਸਾ ਕੋਲੋਂ 20, ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਕਰਮਜੀਤ ਸਿੰਘ ਵਾਸੀ ਜਵਾਹਰਕੇ ਤੋਂ 30 ਨਸ਼ੀਲੀਆਂ ਗੋਲੀਆਂ ਤੇ 20 ਕੈਪਸੂਲ, ਥਾਣਾ ਬੋਹਾ ਪੁਲਿਸ ਨੇ ਸੰਦੀਪ ਸਿੰਘ ਵਾਸੀ ਲੱਖੀਵਾਲਾ ਕੋਲੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਉਕਤ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ਰਾਬ ਤੇ ਲਾਹਣ ਬਰਾਮਦ ਅਗਲੀ ਖ਼ਬਰ ਦੁੱਧ ਦੀ ਗੁਣਵੱਤਾ ਜਾਂਚ ਲਈ ਸੈਂਪਲ ਟੈਸਟਿੰਗ ਸਹੂਲਤ ਉਪਲਬਧ- ਗੁਰਵਿੰਦਰ ਸਿੰਘ
Ad Position 24
No active advertisement