ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਸ਼ਰਾਬ ਤੇ ਲਾਹਣ ਬਰਾਮਦ

Ad Position 21
No active advertisement
ਅਜੀਤ ਡੈਸਕ 16-06-2026
ਮਾਨਸਾ, 15 ਜੂਨ (ਵਿ.ਪ੍ਰਤੀ.)- ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਬਾਲ ਕ੍ਰਿਸ਼ਨ ਸਿੰਘ ਵਾਸੀ ਮਾਨਸਾ ਤੋਂ 24 ਬੋਤਲਾਂ ਦੇਸੀ ਮਸਤੀ ਮਾਲਟਾ ਹਰਿਆਣਾ ਮਾਰਕਾ ਸ਼ਰਾਬ, ਥਾਣਾ ਬਰੇਟਾ ਪੁਲਿਸ ਨੇ ਕਮਲ ਵਾਸੀ ਜਾਖਲ (ਹਰਿਆਣਾ) ਹਾਲ ਆਬਾਦ ਦਿਆਲਪੁਰਾ ਕੋਲੋਂ 9 ਬੋਤਲਾਂ, ਥਾਣਾ ਸਰਦੂਲਗੜ੍ਹ ਪੁਲਿਸ ਨੇ ਜਗੀਰ ਸਿੰਘ ਵਾਸੀ ਆਹਲੂਪੁਰ ਤੋਂ 30 ਬੋਤਲਾਂ ਅਤੇ ਥਾਣਾ ਸਦਰ ਮਾਨਸਾ ਪੁਲਿਸ ਨੇ ਜੀਤ ਸਿੰਘ ਵਾਸੀ ਛਾਪਿਆਂਵਾਲੀ ਕੋਲੋਂ 36 ਬੋਤਲਾਂ ਠੇਕਾ ਦੇਸੀ ਮਾਲਟਾ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕੀਤੀ ਹੈ | ਇਸ ਤੋਂ ਇਲਾਵਾ ਥਾਣਾ ਸ਼ਹਿਰੀ ਬੁਢਲਾਡਾ ਪੁਲਿਸ ਨੇ ਪੱਪੂ ਸਿੰਘ ਵਾਸੀ ਅਹਿਮਦਪੁਰ ਤੋਂ 40 ਲੀਟਰ ਲਾਹਣ ਬਰਾਮਦ ਫੜਿਆ ਹੈ | ਸਾਰਿਆਂ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਪਰਚੇ ਦਰਜ ਕੀਤੇ ਗਏ ਹਨ |

Ad Position 22
No active advertisement
ਪਿਛਲੀ ਖ਼ਬਰ 40 ਗ੍ਰਾਮ ਚਿੱਟਾ ਬਰਾਮਦ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ
Ad Position 24
No active advertisement