ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ

Ad Position 21
No active advertisement
ਅਜੀਤ ਡੈਸਕ 20-06-2026
ਮਾਨਸਾ, 19 ਜੂਨ (ਸ.ਰਿ.)-ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ ਨੇ ਜ਼ਿਲ੍ਹੇ ‘ਚ ਟਰੈਕਟਰਾਂ ਤੇ ਸੰਬੰਧਿਤ ਸੰਦਾਂ ਆਦਿ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਰਾਜ ‘ਚ ਬੀਤੇ ਦਿਨੀਂ ਕੁਝ ਘਟਨਾਵਾਂ ਵਾਪਰੀਆਂ ਹਨ, ‘ਚ ਟਰੈਕਟਰ ਤੇ ਸੰਬੰਧਿਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਹਨ ਜਦਕਿ 1 ਨੌਜਵਾਨ ਦੀ ਮੌਤ ਵੀ ਹੋ ਗਈ ਹੈ। ਇਕ ਹੋਰ ਹੁਕਮ ‘ਚ ਉਨ੍ਹਾਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ‘ਤੇ ਵੀ ਪੂਰਨ ਪਾਬੰਦੀ ਲਗਾਈ ਹੈ। ਦੋਵੇਂ ਹੁਕਮ 31 ਜੁਲਾਈ ਤੱਕ ਲਾਗੂ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਨੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਕੁੱਲਰੀਆਂ ਵਿਖੇ ਕੈਂਪ ਦੌਰਾਨ 44 ਯੂਨਿਟ ਖ਼ੂਨਦਾਨ ਹੋਇਆ
Ad Position 24
No active advertisement