ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਬਣਾਂਵਾਲਾ ਤਾਰ-ਘਰ ਨੇੜੇ ਡਰੋਨ ਉਡਾਉਣ ’ਤੇ ਪਾਬੰਦੀ

Ad Position 21
No active advertisement
ਅਜੀਤ ਡੈਸਕ 26-06-2026

ਮਾਨਸਾ, 25 ਜੂਨ (ਸ.ਰਿ.)- ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ ਨੇ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲਾ ਦੇ ਆਲੇ-ਦੁਆਲੇ ਸਮੇਤ 1 ਕਿੱਲੋਮੀਟਰ ਦੇ ਖੇਤਰ ’ਚ ਡਰੋਨ/ਡਰੋਨ ਕੈਮਰੇ ਉਡਾਉਣ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ ਰਾਜ ਦਾ ਮਹੱਤਵਪੂਰਨ ਬਿਜਲੀ ਉਤਪਾਦਨ ਦਾ ਪਲਾਂਟ ਹੈ, ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਇਹ ਪਾਬੰਦੀ ਲਗਾਈ ਗਈ ਹੈ। ਇੱਕ ਹੋਰ ਹੁਕਮ ’ਚ ਉਨ੍ਹਾਂ ਕਿਸੇ ਵੀ ਵਿਅਕਤੀ ਵਲੋਂ ਕਿਸੇ ਵੀ ਤਰੀਕੇ ਨਾਲ ਜਾਂ ਕਿਸੇ ਵੀ ਡਿਵਾਈਸ ਦੀ ਵਰਤੋਂ ਦੁਆਰਾ ਸਿੱਧੇ ਜਾਂ ਅਸਿੱਧੇ ਤੌਰ ’ਤੇ ਜੇਲ੍ਹ ਦੇ ਅਹਾਤੇ ’ਚ ਦਾਖਲ ਹੋਣ ਜਾਂ ਅੰਦਰ ਲਿਜਾਣ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਦੋਵੇਂ ਹੁਕਮ 31 ਜੁਲਾਈ ਤੱਕ ਲਾਗੂ ਰਹਿਣਗੇ।

Ad Position 22
No active advertisement
ਪਿਛਲੀ ਖ਼ਬਰ ਖ਼ਿਆਲਾ ਕਲਾਂ ਦੇ ਹਸਪਤਾਲ ਨੂੰ ਅਪਗ੍ਰੇਡ ਕਰਨ ਦੀ ਮੰਗ ਨੂੰ ਲੈ ਕੇ ਹੋਣ ਲੱਗੇ ਜਨਤਕ ਇਕੱਠ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ
Ad Position 24
No active advertisement