ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਰੁਚਿਕਾ ਗੋਇਲ ਦੇ ਨਗਰ ਕੌਂਸਲ ਰਾਮਾਂ ਦੀ ਪ੍ਰਧਾਨ ਬਣਨ ’ਤੇ ਖੁਸ਼ੀ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 26-06-2026

ਰਾਮਾਂ ਮੰਡੀ, 25 ਜੂਨ (ਤਰਸੇਮ ਸਿੰਗਲਾ)-‘ਮੇਰਾ ਸ਼ਹਿਰ ਮੇਰਾ ਪਰਿਵਾਰ’ ਮਿਸ਼ਨ ਦੇ ਤਹਿਤ ਵਾਰਡ ਨੰਬਰ 14 ਰਾਮਾਂ ਮੰਡੀ ਵਿਚੋਂ ਜੇਤੂ ਆਮ ਆਦਮੀ ਪਾਰਟੀ ਦੀ ਕੌਂਸਲਰ ਰੁਚਿਕਾ ਗੋਇਲ ਪਤਨੀ ਬੰਟੀ ਗਰਗ ਵਲੋਂ ਅੱਜ ਨਗਰ ਕੌਂਸਲ ਦੀ ਪ੍ਰਧਾਨ ਚੁਣੇ ਜਾਣ ਦੀ ਖੁਸ਼ੀ ਵਿਚ ਸਮਰਥਕਾਂ ਨਾਲ ਜਸ਼ਨ ਮਨਾਉਂਦਿਆਂ ਅਤੇ ਹੋਏ ਗੁਲਾਲ ਦੀ ਹੋਲੀ ਖੇਡੀ ਗਈ। ਇਸ ਦੌਰਾਨ ਰੁਚਿਕਾ ਗੋਇਲ ਅਤੇ ਬੰਟੀ ਗਰਗ ਨੇ ਪਹਿਲਾਂ ਵਾਰਡ ਵਿਚ ਡੋਰ ਟੂ ਡੋਰ ਜਾ ਕੇ ਵੋਟਾਂ ਮੰਗੀਆਂ ਸਨ ਅਤੇ ਅੱਜ ਢੋਲ ਵਜਾਉਂਦੇ ਹੋਏ ਅਤੇ ਆਤਿਸ਼ਬਾਜ਼ੀ ਕਰਦੇ ਹੋਏ ਡੋਰ ਟੂ ਡੋਰ ਜਾ ਕੇ ਵੋਟਰਾਂ ਅਤੇ ਸਪੋਰਟਰਾਂ ਦਾ ਧੰਨਵਾਦ ਵੀ ਕੀਤਾ। ਇਸ ਦੌਰਾਨ ਰੁਚਿਕਾ ਗੋਇਲ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਸਾਰਾ ਸ਼ਹਿਰ ਮੇਰਾ ਪਰਿਵਾਰ ਹੈ। ਸ਼ਹਿਰ ਦੇ ਵਿਕਾਸ ਲਈ ਮੈਂ ਹਮੇਸ਼ਾ ਯਤਨਸ਼ੀਲ ਰਹਾਂਗੀ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਪਾਸੋਂ ਬੁਢਾਪਾ ਪੈਨਸ਼ਨ ਵਧਾਉਣ ਦੀ ਮੰਗ ਅਗਲੀ ਖ਼ਬਰ ਮਾਤੇਸ਼ਵਰੀ ਜਗਦੰਬਾ ਦਾ 61ਵਾਂ ਸਮ੍ਰਿਤੀ ਦਿਵਸ ਮਨਾਇਆ
Ad Position 24
No active advertisement