08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ

Ad Position 21
No active advertisement
ਅਜੀਤ ਡੈਸਕ 27-06-2026
ਮਾਨਸਾ, 26 ਜੂਨ (ਸ.ਰਿ)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜ਼ਿਲ੍ਹੇ ‘ਚ ਗੈਰ-ਕਾਨੂੰਨੀ ਗਲੂ ਟਰੈਪ ਦੇ ਉਤਪਾਦਨ, ਵਿੱਕਰੀ ਅਤੇ ਦੁਰਵਰਤੋਂ ‘ਤੇ ਮੁਕੰਮਲ ਪਾਬੰਦੀ ਲਗਾਈ ਹੈ। ਉਨ੍ਹਾਂ ਹਦਾਇਤ ਕੀਤੀ ਹੈ ਕਿ ਜੇਕਰ ਕੋਈ ਵੀ ਅਦਾਰਾ, ਵਿਅਕਤੀ ਹਦਾਇਤਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਅਮਲ ‘ਚ ਲਿਆਂਦੀ ਜਾਵੇਗੀ। ਇਕ ਹੋਰ ਹੁਕਮ ‘ਚ ਜਿਨ੍ਹਾਂ ਸੜਕਾਂ ‘ਤੇ ਸਕੂਲ ਸਥਿਤ ਹਨ ਉੱਥੇ ਟਿੱਪਰਾਂ ਦੀ ਆਵਾਜਾਈ ਰੋਕਣ ਦਾ ਸਮਾਂ ਸਵੇਰੇ 6:30 ਤੋਂ ਸਵੇਰੇ 8:30 ਅਤੇ ਬਾਅਦ ਦੁਪਹਿਰ 1:30 ਤੋਂ 3:30 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ। ਇਹ ਹੁਕਮ ਸਕੂਲਾਂ ‘ਚ ਛੁੱਟੀ ਵਾਲੇ ਦਿਨ ਲਾਗੂ ਨਹੀਂ ਹੋਵੇਗਾ। ਉਕਤ ਹੁਕਮ 31 ਜੁਲਾਈ ਤੱਕ ਲਾਗੂ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਵਿਜੀਲੈਂਸ ਵਿਭਾਗ ਵਲੋਂ ਆਰ. ਟੀ. ਓ. ਦਫ਼ਤਰ ਮਾਨਸਾ ਦੀ ਚੈਕਿੰਗ ਅਗਲੀ ਖ਼ਬਰ ਆਈਵਰੀ ਕੋਸਟ ਨੇ ਕੁਰਾਸਾਓ ਨੂੰ 2-0 ਨਾਲ ਹਰਾਇਆ
Ad Position 24