07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਗਊਸ਼ਾਲਾ ਭਵਨ ਵਿਖੇ ਚੱਲ ਰਹੀ ਭਗਵਤ ਕਥਾ ਦੇ ਦੂਜੇ ਦਿਨ ਕਥਾ ਸੁਣਾਈ

Ad Position 21
No active advertisement
ਅਜੀਤ ਡੈਸਕ 02-07-2026
ਮਾਨਸਾ, 1 ਜੁਲਾਈ (ਸੱਭਿ.ਪ੍ਰਤੀ)- ਸਥਾਨਕ ਗਊਸ਼ਾਲਾ ਭਵਨ ਵਿਖੇ ਚੱਲ ਰਹੀ ਭਗਵਤ ਕਥਾ ਦੇ ਦੂਜੇ ਦਿਨ ਪੰਡਿਤ ਅਸ਼ਵਨੀ ਕੁਮਾਰ ਸ਼ਰਮਾ ਨੇ ਕਥਾ ਸੁਣਾਉਂਦਿਆਂ ਦੱਸਿਆ ਕਿ ਇਨਸਾਨ ਨੂੰ ਭਗਵਾਨ ’ਤੇ ਵਿਸ਼ਵਾਸ ਰੱਖਣਾ ਚਾਹੀਦਾ ਹੈ ਅਤੇ ਭਗਵਾਨ ਵੀ ਆਪਣੇ ਭਗਤਾਂ ਦਾ ਪੂਰਾ ਧਿਆਨ ਰੱਖਦੇ ਹਨ। ਜੋਤੀ ਪ੍ਰਚੰਡ ਦੀ ਰਸਮ ਗੋਬਿੰਦ ਰਾਮ ਅਤੇ ਉਨ੍ਹਾਂ ਦੀ ਪਤਨੀ ਲੀਲਾ ਦੇਵੀ ਵਲੋਂ ਨਿਭਾਈ ਗਈ। ਸਟੇਜ ਸਕੱਤਰ ਦੀ ਭੂਮਿਕਾ ਬਿੰਦਰਪਾਲ ਗਰਗ ਨੇ ਨਿਭਾਈ। ਇਸ ਮੌਕੇ ਅੰਮ੍ਰਿਤਪਾਲ ਬਾਂਸਲ, ਅੰਕੁਸ਼ ਕੁਮਾਰ, ਮਨੀਸ਼ ਕੁਮਾਰ, ਗਗਨਦੀਪ, ਪ੍ਰਵੀਨ ਸ਼ਰਮਾ, ਬਲਜੀਤ ਸ਼ਰਮਾ, ਰਾਜ ਕੁਮਾਰ ਮਿੱਤਲ, ਬੰਟੀ ਕੁਮਾਰ, ਸਾਹਿਲ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਜਦੀਪ ਸਿੰਘ ਬਰੇਟਾ ਅਧਿਆਪਕ ਦਲ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਰਾਸ਼ਟਰੀ ਡਾਕਟਰ ਦਿਵਸ ਨੂੰ ‘ਕਾਲਾ ਦਿਵਸ’ ਵਜੋਂ ਮਨਾਇਆ
Ad Position 24
No active advertisement