ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਦਿੱਗਜ਼ ਕਾਂਗਰਸੀ ਆਗੂਆਂ ਨੂੰ ਯੋਗ ਅਹੁਦੇ ਦੇਣ ਦਾ ਸਵਾਗਤ

Ad Position 21
No active advertisement
ਅਜੀਤ ਡੈਸਕ 03-07-2026

ਬੁਢਲਾਡਾ, 2 ਜੁਲਾਈ (ਮਨਚੰਦਾ)- ਆਲ ਇੰਡੀਆ ਕਾਂਗਰਸ ਕਮੇਟੀ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਜਾਰੀ ਕੀਤੀ ਗਈ ਸੂਚੀ ‘ਚ ਪੰਜਾਬ ਦੇ ਸੀਨੀਅਰ ਲੀਡਰਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਮਾਰਕਿਟ ਕਮੇਟੀ ਬੁਢਲਾਡਾ ਦੇ ਸਾਬਕਾ ਚੇਅਰਮੈਨ ਖੇਮ ਸਿੰਘ ਜਟਾਣਾ ਦੀ ਅਗਵਾਈ ‘ਚ ਖ਼ੁਸ਼ੀ ਦਾ ਜਸ਼ਨ ਮਨਾਇਆ ਗਿਆ। ਇਸ ਮੌਕੇ ਯੂਥ ਕਾਂਗਰਸ ਦੇ ਆਗੂ ਕੌਂਸਲਰ ਵਨੀਤ ਜਿੰਦਲ ਨੇ ਕਿਹਾ ਕਿ ਕਾਂਗਰਸ ਹਾਈਕਮਾਨ ਵਲੋਂ ਦਿੱਗਜ਼ ਆਗੂਆਂ ਨੂੰ ਅਹੁਦੇ ਦੇ ਕੇ ਪਾਰਟੀ ‘ਚ ਨਵੀਂ ਰੂਹ ਫੂਕੀ ਹੈ।

Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮਾਂ ਵਲੋਂ ਡੀ. ਸੀ. ਦਫ਼ਤਰ ਨੇੜੇ ਰੋਸ ਪ੍ਰਦਰਸ਼ਨ 10 ਨੂੰ ਅਗਲੀ ਖ਼ਬਰ ਝੁਨੀਰ ਦੇ ਬੱਸ ਸਟੈਂਡ ’ਤੇ ਕੋਈ ਵੀ ਸਰਕਾਰ ਨਹੀਂ ਬਣਾ ਸਕੀ ਇਕ ਵੀ ਪਖਾਨਾ
Ad Position 24
No active advertisement