ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ, ਇਕ ਸਵਾਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 09-07-2026
ਰਾਮਾਂ ਮੰਡੀ, 8 ਜੁਲਾਈ (ਤਰਸੇਮ ਸਿੰਗਲਾ/ਗੁਰਪ੍ਰੀਤ ਸਿੰਘ ਅਰੋੜਾ)- ਅੱਜ ਦੇਰ ਸ਼ਾਮ ਤਲਵੰਡੀ ਸਾਬੋ ਰੋਡ ‘ਤੇ ਇਕ ਕਾਰ ਬੇਕਾਬੂ ਹੋ ਕੇ ਸਾਈਡ ‘ਤੇ ਲੱਗੇ ਦਰੱਖਤ ਨਾਲ ਟਕਰਾ ਗਈ ਅਤੇ ਇਕ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਬੌਬੀ ਲਹਿਰੀ ਆਪਣੇ ਵਲੰਟੀਅਰਜ਼ ਰਿੰਕਾ ਮਿਸਤਰੀ ਅਤੇ ਕਾਲਾ ਬੰਗੀ ਨਾਲ ਐਂਬੂਲੈਂਸ ਲੈ ਕੇ ਮੌਕੇ ‘ਤੇ ਪਹੁੰਚੇ ਅਤੇ ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਸਥਾਨਕ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਜ਼ਖ਼ਮੀ ਦੀ ਪਹਿਚਾਣ ਹਰਪ੍ਰੀਤ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਨੌਰੰਗ ਵਜੋਂ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਦੂਜੇ ਦਿਨ ਵੀ ਜਾਰੀ ਰਹੀ ਵਕੀਲਾਂ ਦੀ ਹੜਤਾਲ, ਅਦਾਲਤੀ ਕੰਮਕਾਜ ਰਿਹਾ ਠੱਪ ਅਗਲੀ ਖ਼ਬਰ ‘ਸਤਲੁਜ’ ਫ਼ਿਲਮ ਤੋਂ ਰੋਕ ਹਟਾਉਣ ਲਈ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਸੜਕਾਂ ’ਤੇ ਉੱਤਰਿਆ
Ad Position 24
No active advertisement