02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

7 ਗ੍ਰਾਮ ਚਿੱਟਾ ਬਰਾਮਦ

Ad Position 21
No active advertisement
ਅਜੀਤ ਡੈਸਕ 16-07-2026

ਮਾਨਸਾ, 15 ਜੁਲਾਈ (ਸ.ਰਿ.)- ਬੁਢਲਾਡਾ ਪੁਲਿਸ ਨੇ ਕਾਲੀ ਤੇ ਭੀਮ ਸਿੰਘ ਵਾਸੀ ਬੁਢਲਾਡਾ ਤੋਂ 7 ਗ੍ਰਾਮ ਅਤੇ ਜੋਗਾ ਪੁਲਿਸ ਨੇ ਗੁਰਪਾਲ ਸਿੰਘ ਵਾਸੀ ਅਤਲਾ ਖ਼ੁਰਦ ਤੋਂ 6 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ। ਸਾਰਿਆਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕਾਰਵਾਈ ਕੀਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਭੂਸ਼ਨ ਕੁਮਾਰ ਮੱਤੀ ਨੇ ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਗਊਸ਼ਾਲਾਵਾਂ ’ਚ 3 ਕਰੋੜ ਦੇ 500 ਲਿਫਟਰ ਦਿੱਤੇ ਜਾਣਗੇ- ਕੀਮਤੀ ਭਗਤ
Ad Position 24
No active advertisement