06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

160 ਨਸ਼ੀਲੇ ਕੈਪਸੂਲ ਬਰਾਮਦ

Ad Position 21
No active advertisement
ਅਜੀਤ ਡੈਸਕ 17-07-2026

ਮਾਨਸਾ, 16 ਜੁਲਾਈ (ਸ.ਰਿ.)- ਥਾਣਾ ਬੋਹਾ ਪੁਲਿਸ ਪਾਰਟੀ ਨੇ ਜੱਸਾ ਸਿੰਘ ਵਾਸੀ ਮੰਘਾਣੀਆਂ ਤੋਂ 100 ਕੈਪਸੂਲ ਅਤੇ ਥਾਣਾ ਝੁਨੀਰ ਪੁਲਿਸ ਪਾਰਟੀ ਨੇ ਹੈਪੀ ਸਿੰਘ ਵਾਸੀ ਝੁਨੀਰ ਕੋਲੋਂ 60 ਨਸ਼ੇ ਦੇ ਕੈਪਸੂਲ ਬਰਾਮਦ ਕੀਤੇ ਹਨ। ਦੋਵਾਂ ਖ਼ਿਲਾਫ਼ ਧਾਰਾ 223 ਬੀ. ਐਨ. ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਬੱਲ੍ਹੋ ਦੀ ਲਾਇਬ੍ਰੇਰੀ, ਜਿੱਥੇ ਫ਼ੰਡਾਂ ਦੀ ਕਮੀ ’ਤੇ ਭਾਰੀ ਪਈ ਤਰਨਜੋਤ ਵੈੱਲਫ਼ੇਅਰ ਸੁਸਾਇਟੀ ਦੀ ਸੋਚ ਅਗਲੀ ਖ਼ਬਰ ਮਾਈ ਭਾਗੋ ਡਿਗਰੀ ਕਾਲਜ ਰੱਲਾ ਦਾ ਨਤੀਜਾ ਸ਼ਾਨਦਾਰ
Ad Position 24
No active advertisement