15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਲਾਹਣ ਤੇ ਸ਼ਰਾਬ ਬਰਾਮਦ

Ad Position 21
No active advertisement
ਅਜੀਤ ਡੈਸਕ 19-07-2026
ਮਾਨਸਾ, 18 ਜੁਲਾਈ (ਸ.ਰਿ.)- ਥਾਣਾ ਬੋਹਾ ਪੁਲਿਸ ਨੇ ਨਾਜਰ ਸਿੰਘ ਵਾਸੀ ਸਤੀਕੇ ਕੋਲੋਂ 200 ਲੀਟਰ ਲਾਹਣ ਅਤੇ ਥਾਣਾ ਸਦਰ ਮਾਨਸਾ ਪੁਲਿਸ ਨੇ ਚਾਂਦੀ ਸਿੰਘ ਵਾਸੀ ਨੰਗਲ ਕਲਾਂ ਤੋਂ 12 ਬੋਤਲਾਂ ਹੀਰ ਸੌਂਫੀ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕੀਤੀ ਹੈ। ਦੋਵਾਂ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਨੇ ਭਗਤਾ ਭਾਈਕਾ ਵਿਖੇ ਸੂਬਾ ਸਰਕਾਰ ਦਾ ਪੁਤਲਾ ਸਾੜਿਆ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਵਲੋਂ ਨਗਰ ਕੌਂਸਲ ਪ੍ਰਧਾਨ ਦਾ ਸਨਮਾਨ
Ad Position 24