ਮਾਨਸਾ, 18 ਜੁਲਾਈ (ਸ.ਰਿ.)- ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਪਾਰਟੀ ਨੇ ਲਵਪ੍ਰੀਤ ਸਿੰਘ ਵਾਸੀ ਜਵਾਹਰਕੇ ਨੂੰ ਹਿਰਾਸਤ ਵਿਚ ਲੈ ਕੇ ਉਸ ਕੋਲੋਂ 6.50 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ। ਉਸ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।