02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਚਿੱਟਾ ਅਤੇ ਡੋਡਾ ਭੁੱਕੀ ਚੂਰਾ ਪੋਸਤ ਬਰਾਮਦ

Ad Position 21
No active advertisement
ਅਜੀਤ ਡੈਸਕ 23-07-2026
ਮਾਨਸਾ, 22 ਜੁਲਾਈ (ਸ.ਰਿ.)- ਥਾਣਾ ਝੁਨੀਰ ਪੁਲਿਸ ਨੇ ਹਰਪਾਲ ਸਿੰਘ ਵਾਸੀ ਝੁਨੀਰ, ਗੁਰਪ੍ਰੀਤ ਕੌਰ ਵਾਸੀ ਫ਼ਤਿਹਪੁਰ ਤੇ ਨਿੱਕੀ ਕੌਰ ਵਾਸੀ ਮੋਡਾ ਤੋਂ 50.51 ਗ੍ਰਾਮ ਚਿੱਟਾ ਅਤੇ 3 ਕਿੱਲੋ ਡੋਡਾ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਹੈ। ਸਾਰਿਆਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕਰ ਕੇ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਲੀਗਲ ਏਡ ਡਿਫੈਂਸ ਨੀਤੀ ਖਿਲਾਫ ਵਕੀਲਾਂ ਵਲੋਂ ਭੁੱਖ ਹੜਤਾਲ ਜਾਰੀ ਅਗਲੀ ਖ਼ਬਰ ਰਿਟਾਇਰਡ ਇੰਪਲਾਈਜ਼ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਲਾਠੀਚਾਰਜ ਦੀ ਨਿਖੇਧੀ
Ad Position 24
No active advertisement