02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਚਾਈਲਡ ਪ੍ਰੋਟੈਕਸ਼ਨ ਤੇ ਟ੍ਰੈਫ਼ਿਕ ਨਿਯਮਾਂ ਸੰਬੰਧੀ ਵਰਕਸ਼ਾਪ ਲਗਾਈ

Ad Position 21
No active advertisement
ਅਜੀਤ ਡੈਸਕ 23-07-2026
ਮਾਨਸਾ, 22 ਜੁਲਾਈ (ਸੱਭਿ.ਪ੍ਰਤੀ)- ਸਥਾਨਕ ਸ੍ਰੀ ਨਰਾਇਣ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਵਿਦਿਆਰਥੀਆਂ ਨੂੰ ਚਾਈਲਡ ਪ੍ਰੋਟੈਕਸ਼ਨ ਅਤੇ ਟ੍ਰੈਫ਼ਿਕ ਨਿਯਮਾਂ ਸੰਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਵਰਕਸ਼ਾਪ ਲਗਾਈ ਗਈ। ਚਾਈਲਡ ਪ੍ਰੋਟੈਕਸ਼ਨ ਅਫ਼ਸਰ ਭੂਸ਼ਣ ਸਿੰਗਲਾ ਅਤੇ ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਗੁਰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਚਾਈਲਡ ਪ੍ਰੋਟੈਕਸ਼ਨ ਨਾਲ ਸਬੰਧਿਤ ਅਧਿਕਾਰਾਂ, ਸੁਰੱਖਿਆ ਉਪਾਵਾਂ, ਹੈਲਪਲਾਈਨ ਸੇਵਾਵਾਂ, ਟਰੈਫ਼ਿਕ ਨਿਯਮਾਂ ਅਤੇ ਅਣਉੱਚਿਤ ਸਥਿਤੀ ’ਚ ਅਪਣਾਏ ਜਾਣ ਵਾਲੇ ਲੋੜੀਂਦੇ ਕਦਮਾਂ ਬਾਰੇ ਜਾਣਕਾਰੀ ਦਿੱਤੀ। ਪ੍ਰਿੰਸੀਪਲ ਰਾਜੇਸ਼ ਠਾਕੁਰ ਨੇ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ, ਅਨੁਸ਼ਾਸਿਤ ਅਤੇ ਜਾਗਰੂਕ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਤੇ ਹੋਰ ਜਥੇਬੰਦੀਆਂ ਦੇ ਆਗੂਆਂ ’ਤੇ ਦਰਜ ਮੁਕੱਦਮੇ ਰੱਦ ਕਰਨ ਦੀ ਮੰਗ ਅਗਲੀ ਖ਼ਬਰ ਲੀਗਲ ਏਡ ਡਿਫੈਂਸ ਨੀਤੀ ਖਿਲਾਫ ਵਕੀਲਾਂ ਵਲੋਂ ਭੁੱਖ ਹੜਤਾਲ ਜਾਰੀ
Ad Position 24
No active advertisement