05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਧਾਰਮਿਕ ਪ੍ਰੀਖਿਆ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਸਨਮਾਨਿਤ

Ad Position 21
No active advertisement
ਅਜੀਤ ਡੈਸਕ 24-07-2026

ਮਾਨਸਾ, 23 ਜੁਲਾਈ (ਸ.ਰਿ.)- ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਸਾਹਿਬ ਪਿੰਡ ਜਗਾ ਰਾਮ ਤੀਰਥ ਵਿਖੇ ਗਿਆਨੀ ਜੱਸਾ ਸਿੰਘ ਕੁੰਡਲ ਦੀ ਸਰਪ੍ਰਸਤੀ ਅਤੇ ਸ਼ਹੀਦ ਬਾਬਾ ਦੀਪ ਸਿੰਘ ਦੀ ਅਗਵਾਈ ’ਚ ਬੱਚਿਆਂ ਦੇ ਧਾਰਮਿਕ ਪ੍ਰੀਖਿਆ ਮੁਕਾਬਲੇ ਕਰਵਾਏ ਗਏ ਸਨ, ਜਿਨ੍ਹਾਂ ’ਚ 1500 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਗੁਰੂ ਘਰ ਰਮਦਿੱਤੇਵਾਲਾ ਦੇ ਹੈੱਡ ਗ੍ਰੰਥੀ ਸੁਖਵਿੰਦਰ ਸਿੰਘ ਘੁਰਕਣੀ ਵਾਲਿਆਂ ਨੇ ਦੱਸਿਆ ਕਿ ਮੁਕਾਬਲਿਆਂ ’ਚ ਰਮਦਿੱਤੇਵਾਲਾ ਦੇ ਅਨਦੀਪ ਕੌਰ ਪੁੱਤਰੀ ਕੁਲਵਿੰਦਰ ਸਿੰਘ, ਹਰਨੂਰ ਕੌਰ ਪੁੱਤਰੀ ਸੁਖਵਿੰਦਰ ਸਿੰਘ, ਖੁਸ਼ਲੀਨ ਕੌਰ ਪੁੱਤਰੀ ਮੇਵਾ ਸਿੰਘ ਅਤੇ ਪੁਰਸ਼ੋਤਮ ਸਿੰਘ ਪੁੱਤਰ ਨਰਿੰਦਰ ਸਿੰਘ ਨੇ ਵਿਸ਼ੇਸ਼ ਸਥਾਨ ਹਾਸਲ ਕੀਤੇ, ਨੂੰ ਨਕਦ ਇਨਾਮ, ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਥਾਵਾਚਕ ਰਾਜਵਿੰਦਰ ਸਿੰਘ ਘਰਾਂਗਣੇ ਵਾਲੇ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਨੂੰ ਸਰਕਾਰਾਂ ਦੀਆਂ ਮੁਫ਼ਤ ਬਿਜਲੀ ਦੇਣ ਦੀਆਂ ਸਕੀਮ ਨੇ ਕੀਤਾ ਕੰਗਾਲ-ਬਰਾੜ ਅਗਲੀ ਖ਼ਬਰ ਸੇਂਟ ਜ਼ੇਵੀਅਰਜ਼ ਸਕੂਲ ਦੇ ਖਿਡਾਰੀਆਂ ਨੇ ਕੁਸ਼ਤੀ ਮੁਕਾਬਲਿਆਂ ’ਚ 24 ਮੈਡਲ ਜਿੱਤੇ
Ad Position 24
No active advertisement