ਮਾਨਸਾ, 24 ਜੁਲਾਈ (ਸ.ਰਿ.)- ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਸੰਦੀਪ ਸਿੰਘ ਵਾਸੀ ਮਾਨਸਾ ਤੋਂ 8 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ। ਉਸ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰ ਕੇ ਕਾਰਵਾਈ ਕੀਤੀ ਗਈ ਹੈ।