28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 01-01-2026
ਕਪੂਰਥਲਾ, 31 ਦਸੰਬਰ (ਸਡਾਨਾ)-ਥਾਣਾ ਸਦਰ ਪੁਲਿਸ ਨੇ ਹੈਰੋਇਨ ਸਮੇਤ ਇਕ ਮੋਟਰਸਾਈਕਲ ਚਾਲਕ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਸੁਖਚੈਨ ਸਿੰਘ ਨੇ ਗਸ਼ਤ ਦੌਰਾਨ ਤਲਵੰਡੀ ਮਹਿੰਮਾ ਨੇੜੇ ਮੋਟਰਸਾਈਕਲ ਸਵਾਰ ਇਕ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ, ਜੋ ਕਿ ਮੋਟਰਸਾਈਕਲ ਲੈ ਕੇ ਫ਼ਰਾਰ ਹੋਣ ਲੱਗਾ ਤਾਂ ਹੇਠਾਂ ਡਿਗ ਗਿਆ, ਉਸ ਨੂੰ ਕਾਬੂ ਕਰਕੇ ਪੁਲਿਸ ਨੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਕਤ ਵਿਅਕਤੀ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਤਹਿਤ ਕਥਿਤ ਦੋਸ਼ੀ ਗੁਰਪ੍ਰੀਤ ਸਿੰਘ ਵਾਸੀ ਪਿੰਡ ਤੋਤੀ ਸੁਲਤਾਨਪੁਰ ਲੋਧੀ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ -ਸੰਘਣੀ ਧੁੰਦ ਬਣੀ ਮੁਸੀਬਤ-<br> ਵੱਖ-ਵੱਖ ਸੜਕ ਹਾਦਸਿਆਂ 'ਚ 1 ਦੀ ਮੌਤ- 6 ਗੰਭੀਰ ਜ਼ਖ਼ਮੀ ਅਗਲੀ ਖ਼ਬਰ ਨਸ਼ੇ ਦੀਆਂ ਗੋਲੀਆਂ ਸਮੇਤ ਇਕ ਕਾਬੂ
Ad Position 24