29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਡਾਇਲਸਿਸ ਸੈਂਟਰ ਭੁਲੱਥ ਨੂੰ 11000 ਰੁਪਏ ਸਹਾਇਤਾ ਰਾਸ਼ੀ ਭੇਟ

Ad Position 21
No active advertisement
ਅਜੀਤ ਡੈਸਕ 01-01-2026
ਭੁਲੱਥ, 31 ਦਸੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭਲੱਥ ਵਿਖੇ ਚੱਲ ਜਸ ਰਹੇ ਗੁਰੂ ਨਾਨਕ ਦੇਵ ਫ੍ਰੀ ਡਾਇਲਸੈਸ ਸੈਂਟਰ ਨੂੰ ਸੁਖਦੀਪ ਸਿੰਘ ਰਾਜੂ ਪੁੱਤਰ ਸਵ: ਸੋਹਣ ਸਿੰਘ ਲਾਲੀਆ ਰਾਏਪੁਰ ਪੀਰ ਬਖ਼ਸ਼ ਵਾਲਾ ਯੂ ਐਸ ਏ ਵੱਲੋ 11000 ਰੁਪਏ ਸਹਾਇਤਾ ਰਾਸ਼ੀ ਭੇਜੀ ਗਈ ਇਸ ਮੌਕੇ 'ਤੇ ਸੁਰਿੰਦਰ ਕੁਮਾਰ ਕੱਕੜ ਚੇਅਰਮੈਨ, ਸੁਰਿੰਦਰ ਸਿੰਘ ਲਾਲੀਆ ਵਾਈਸ ਚੇਅਰਮੈਨ, ਗੁਰਪ੍ਰੀਤ ਸਿੰਘ ਹੈਪੀ ਲਾਲੀਆ ਸਰਪੰਚ, ਠਾਕੁਰ ਸਿੰਘ ਲਾਲੀਆ, ਲਖਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਵੱਖ-ਵੱਖ ਥਾਵਾਂ 'ਤੇ ਸੈਮੀਨਾਰ... ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਵਲੋਂ ਸ਼ੁਕਰਾਨਾ ਸਮਾਗਮ ਭਲਕੇ
Ad Position 24