25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਜਥੇ. ਇੰਦਰਜੀਤ ਸਿੰਘ ਜੁਗਨੂੰ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਬਣੇ <br/>

Ad Position 21
No active advertisement
ਅਜੀਤ ਡੈਸਕ 02-01-2026
ਕਪੂਰਥਲਾ, 1 ਜਨਵਰੀ (ਵਿ.ਪ੍ਰ.)- ਆਮ ਆਦਮੀ ਪਾਰਟੀ ਦੇ ਮੀਡੀਆ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਜੁਗਨੂੰ ਨੂੰ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਕਪੂਰਥਲਾ ਦੀ ਸ਼ਿਕਾਇਤ ਨਿਵਾਰਨ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਜਥੇ. ਜੁਗਨੂੰ ਨੇ ਆਪਣੀ ਨਿਯੁਕਤੀ ਲਈ ਆਮ ਆਦਮੀ ਪਾਰਟੀ ਦੇ ਹਾਈ ਕਮਾਂਡ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਤੇ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਵਜੋਂ ਆਪਣੇ ਫ਼ਰਜ਼ ਇਮਾਨਦਾਰੀ ਨਾਲ ਨਿਭਾਉਣਗੇ |

Ad Position 22
No active advertisement
ਪਿਛਲੀ ਖ਼ਬਰ ਸਾਲ ਦੇ ਪਹਿਲੇ ਦਿਨ ਹੀ ਲੁਕਣ ਮੀਟੀ ਖੇਡਦੀ ਰਹੀ ਨਡਾਲੇ ਇਲਾਕੇ 'ਚ ਬਿਜਲੀ ਸਪਲਾਈ <br/> ਅਗਲੀ ਖ਼ਬਰ ਐਂਟੀ ਡਰੱਗ ਕਲੱਬ ਦੁਆਬਾ ਵਲੋਂ ਪਿੰਡਾਂ 'ਚ ਸੈਮੀਨਾਰ <br/>
Ad Position 24