19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਨਸ਼ੇ ਦਾ ਸੇਵਨ ਕਰਨ ਵਾਲੇ ਤਿੰਨ ਕਾਬੂ

Ad Position 21
No active advertisement
ਅਜੀਤ ਡੈਸਕ 03-01-2026
ਫਗਵਾੜਾ, 2 ਜਨਵਰੀ (ਹਰਜੋਤ ਸਿੰਘ ਚਾਨਾ)- ਨਸ਼ੇ ਦਾ ਸੇਵਨ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਰਾਵਲਪਿੰਡੀ ਪੁਲਿਸ ਨੇ ਕਾਬੂ ਕਰਕੇ ਕੇਸ ਦਰਜ ਕੀਤਾ ਹੈ | ਐੱਸ.ਐਚ.ਓ. ਮੇਜਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਨੌਜਵਾਨ ਜੋ ਨਸ਼ੇ ਦਾ ਸੇਵਨ ਕਰ ਰਹੇ ਹਨ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਰਾਜ ਕੁਮਾਰ ਪੁੱਤਰ ਬਖ਼ਸ਼ੀਸ਼ ਸਿੰਘ ਵਾਸੀ ਬੇਗਮਪੁਰ, ਨਵਜੋਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਮੀਰਾਪੁਰ ਤੇ ਜਸਕਰਨ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਲੱਖਪੁਰ ਖ਼ਿਲਾਫ਼ ਕੇਸ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਵਿਅਕਤੀਆਂ ਨੇ ਦੁਕਾਨਦਾਰ ਨੂੰ ਕੀਤਾ ਜ਼ਖਮੀ ਅਗਲੀ ਖ਼ਬਰ ਤਰਨ ਤਾਰਨ ਦੇ ਐਸ.ਐਸ.ਪੀ. ਵਲੋਂ 6 ਥਾਣਾ ਮੁਖੀ ਕੀਤੇ ਤਬਦੀਲ <br/>
Ad Position 24