20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਮਾਤਾ ਭਜਨ ਕੌਰ ਨਮਿਤ ਅੰਤਿਮ ਅਰਦਾਸ ਅੱਜ <br/>

Ad Position 21
No active advertisement
ਅਜੀਤ ਡੈਸਕ 03-01-2026
ਕਪੂਰਥਲਾ, 2 ਜਨਵਰੀ (ਸਡਾਨਾ)-ਪ੍ਰੈੱਸ ਕਲੱਬ ਕਪੂਰਥਲਾ ਦੇ ਸਰਪ੍ਰਸਤ ਤੇ ਸੀਨੀਅਰ ਪੱਤਰਕਾਰ ਹਰਨੇਕ ਸਿੰਘ ਜੈਨਪੁਰੀ ਦੇ ਮਾਤਾ ਭਜਨ ਕੌਰ ਜਿਨ੍ਹਾਂ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਪਿੰਡ ਜੈਨਪੁਰ ਦੇ ਗੁਰਦੁਆਰਾ ਸਾਹਿਬ ਵਿਖੇ 3 ਜਨਵਰੀ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਹੋਵੇਗਾ | ਇਸ ਮੌਕੇ ਵੱਖ-ਵੱਖ ਰਾਜਸੀ, ਸਮਾਜਿਕ ਤੇ ਧਾਰਮਿਕ ਆਗੂਆਂ ਵਲੋਂ ਮਾਤਾ ਭਜਨ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ | ਮਾਤਾ ਭਜਨ ਕੌਰ ਦੇ ਦਿਹਾਂਤ 'ਤੇ ਪ੍ਰੈੱਸ ਕਲੱਬ ਕਪੂਰਥਲਾ ਤੇ ਅਹੁਦੇਦਾਰਾਂ ਵਲੋਂ ਸੀਨੀਅਰ ਪੱਤਰਕਾਰ ਹਰਨੇਕ ਸਿੰਘ ਜੈਨਪੁਰੀ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਫੁੱਟਬਾਲ ਦੇ ਵਿਸ਼ਵ ਕੱਪ ਮੌਕੇ ਅਮਰੀਕਾ ਤੇ ਕੈਨੇਡਾ ਦਾ ਵੀਜ਼ਾ ਪ੍ਰਾਪਤ ਕਰੋ-ਰਾਇਲ ਟਰੈਵਲਜ਼ ਅਗਲੀ ਖ਼ਬਰ ਮਗਸੀਪਾ ਵਲੋਂ ਪ੍ਰਸ਼ਾਸਨਿਕ ਸੁਧਾਰਾਂ ਲਈ ਜ਼ਿਲ੍ਹੇ ਦੇ ਅਧਿਕਾਰੀਆਂ ਦੀ ਦੋ ਰੋਜ਼ਾ ਸਿਖਲਾਈ ਦੀ ਸ਼ੁਰੂਆਤ <br/>
Ad Position 24