20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਫੁੱਟਬਾਲ ਦੇ ਵਿਸ਼ਵ ਕੱਪ ਮੌਕੇ ਅਮਰੀਕਾ ਤੇ ਕੈਨੇਡਾ ਦਾ ਵੀਜ਼ਾ ਪ੍ਰਾਪਤ ਕਰੋ-ਰਾਇਲ ਟਰੈਵਲਜ਼

Ad Position 21
No active advertisement
ਅਜੀਤ ਡੈਸਕ 03-01-2026
ਸੁਲਤਾਨਪੁਰ ਲੋਧੀ, 2 ਜਨਵਰੀ (ਥਿੰਦ) - ਸਟੱਡੀ ਅਤੇ ਟੂਰਿਸਟ ਵੀਜ਼ਿਆਂ ਵਿਚ ਪੰਜਾਬ ਦੀ ਸਭ ਤੋਂ ਵੱਧ ਵਿਸ਼ਵਾਸਯੋਗ ਕੰਪਨੀ ਰਾਇਲ ਟਰੈਵਲਜ਼ ਵੱਲੋਂ ਫੁੱਟਬਾਲ ਦੇ ਵਰਲਡ ਕੱਪ ਮੌਕੇ ਅਮਰੀਕਾ ਤੇ ਕੈਨੇਡਾ ਦਾ ਵੀਜ਼ਾ ਲੈ ਕੇ ਦੇਣ ਦੀ ਪੇਸ਼ਕਸ਼ ਕੀਤੀ ਹੈ | ਰਾਇਲ ਟਰੈਵਲਜ਼ ਟਰੈਵਲ ਦੇ ਐਮ. ਡੀ. ਅਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਵਰਲਡ ਕੱਪ ਮੌਕੇ ਤੁਸੀਂ ਅਮਰੀਕਾ ਤੇ ਕੈਨੇਡਾ ਦਾ ਵੀਜ਼ਾ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹੋ | ਵਰਲਡ ਕੱਪ ਮੌਕੇ ਤੁਸੀਂ ਤਿੰਨ ਦੇਸਾਂ ਵਿਚ ਜਾ ਸਕਦੇ ਹੋ, ਜੇਕਰ ਤੁਸੀਂ ਕੈਨੇਡਾ ਦਾ ਵੀਜ਼ਾ ਪ੍ਰਾਪਤ ਕਰ ਲਿਆ ਹੈ ਤਾਂ ਅਮਰੀਕਾ ਦਾ ਵੀਜ਼ਾ ਬਿਨਾਂ ਕਿਸੇ ਕਾਗਜ਼ੀ ਕਾਰਵਾਈ ਦੇ ਪ੍ਰਾਪਤ ਕਰ ਸਕਦੇ ਹੋ | ਕੈਨੇਡਾ ਵੱਲੋਂ ਹੁਣ ਮੁੜ ਭਾਰਤੀ ਵਿਦਿਆਰਥੀਆਂ ਨੂੰ ਪੜ੍ਹਾਈ ਦਾ ਮੌਕਾ ਦਿੱਤਾ ਜਾ ਰਿਹਾ ਹੈ, ਵਿਦਿਆਰਥੀ ਮਾਰਚ ਇਨਟੇਕ ਲਈ ਅਪਲਾਈ ਕਰ ਸਕਦੇ ਹਨ | ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀ ਸਿੰਘਾਪੁਰ ਦਾ ਸਟੱਡੀ ਵੀਜ਼ਾ ਸਿਰਫ਼ 3 ਤੋਂ 4 ਲੱਖ ਵਿਚ ਪ੍ਰਾਪਤ ਕਰ ਸਕਦਾ ਹੈ ਤੇ 1 ਸਾਲ ਦੀ ਪੜ੍ਹਾਈ ਕਰਨ ਤੋਂ ਬਾਅਦ ਅਮਰੀਕਾ, ਕੈਨੇਡਾ ਤੇ ਇੰਗਲੈਂਡ ਲਈ ਅਪਲਾਈ ਕਰ ਸਕਦਾ ਹੈ | ਇਸ ਤਰ੍ਹਾਂ ਉਹ ਇਨ੍ਹਾਂ ਦੇਸ਼ਾਂ ਦਾ ਸਟੱਡੀ ਵੀਜ਼ਾ ਆਸਾਨੀ ਨਾਲ ਪ੍ਰਾਪਤ ਕਰ ਸਕਦਾ ਹੈ | ਵੀਜ਼ਾ ਮਾਹਿਰ ਐਸ. ਪੀ. ਸਿੰਘ ਨੇ ਦੱਸਿਆ ਕਿ ਨਿਊਜ਼ੀਲੈਂਡ ਵਿਚ 1 ਸਾਲ ਦੀ ਪੜ੍ਹਾਈ ਕਰਨ ਤੋਂ ਬਾਅਦ 3 ਸਾਲ ਦਾ ਵਰਕ ਪਰਮਿਟ ਪ੍ਰਾਪਤ ਕੀਤਾ ਜਾ ਸਕਦਾ ਹੈ | ਇਸ ਲਈ ਓਵਰਆਲ 6 ਬੈਂਡ ਦੀ ਲੋੜ ਹੈ | ਯੂਰਪ ਵਿਚ ਪੜ੍ਹਾਈ ਕਰਨ ਲਈ ਸ਼ੈਨੇਗਨ ਵੀਜ਼ਾ ਪ੍ਰਾਪਤ ਕੀਤਾ ਜਾ ਸਕਦਾ ਹੈ ਇਸ ਲਈ ਓਵਰਆਲ 4.5 ਬੈਂਡ ਦੀ ਲੋੜ ਹੈ | ਉਨ੍ਹਾਂ ਦੱਸਿਆ ਕਿ ਹੁਣ ਯੂਰਪ ਦਾ ਸ਼ੈਨੇਗਨ ਵੀਜ਼ਾ ਪ੍ਰਾਪਤ ਕਰਨ ਦਾ ਸੁਨਹਿਰਾ ਅਵਸਰ ਹੈ | ਉਨ੍ਹਾਂ ਵੱਖ-ਵੱਖ ਦੇਸ਼ਾਂ ਦੇ ਸਟੱਡੀ ਅਤੇ ਟੂਰਿਸਟ ਵੀਜ਼ਿਆਂ ਸੰਬੰਧੀ ਮੈਗਾ ਸੈਮੀਨਾਰ 3 ਜਨਵਰੀ ਨੂੰ ਸੁਲਤਾਨਪੁਰ ਲੋਧੀ ਵਿਖੇ ਲਗਾਇਆ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਦੇ ਰਾਜ ਵਿਚ ਪਿੰਡਾਂ ਦੇ ਲੋਕਾਂ ਨੂੰ ਬਿਜਲੀ ਨਹੀਂ ਮਿਲ ਰਹੀ- ਜਸਵੀਰ ਕੌਰ ਚੰਦੀ <br/> ਅਗਲੀ ਖ਼ਬਰ ਮਾਤਾ ਭਜਨ ਕੌਰ ਨਮਿਤ ਅੰਤਿਮ ਅਰਦਾਸ ਅੱਜ <br/>
Ad Position 24