16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਵਿਖੇ ਸਮਾਗਮ

Ad Position 21
No active advertisement
ਅਜੀਤ ਡੈਸਕ 05-01-2026
ਕਪੂਰਥਲਾ, 4 ਜਨਵਰੀ (ਸਡਾਨਾ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਦੇਵੀ ਤਲਾਬ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਸਜੇ ਦੀਵਾਨਾਂ ਵਿਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਰੈਣ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਉਪਰੰਤ ਸਾਬਕਾ ਕੌਂਸਲਰ ਇੰਜ. ਛੱਜਾ ਸਿੰਘ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਤੇ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਦੀਆਂ ਵਿਚਾਰਾਂ ਸਾਂਝੀਆਂ ਕੀਤੀਆਂ | ਇਸ ਮੌਕੇ ਮੁੱਖ ਸੇਵਾਦਾਰ ਨਿਰਮਲ ਸਿੰਘ ਪੱਤੜ, ਮਾਸਟਰ ਗੁਰਵਿੰਦਰ ਸਿੰਘ, ਸ਼ਿਵਦੇਵ ਸਿੰਘ ਕਾਹਲੋਂ, ਓਮਕਾਰ ਸਿੰਘ, ਪਿ੍ੰਸੀਪਲ ਹਰਚਰਨ ਸਿੰਘ, ਇੰਜ. ਰਤਨ ਸਿੰਘ, ਪਰਮਜੀਤ ਸਿੰਘ, ਹਰਭਜਨ ਸਿੰਘ, ਇੰਜ. ਅਵਤਾਰ ਸਿੰਘ, ਜਸਪਾਲ ਸਿੰਘ ਚੱਢਾ, ਮੱਸਾ ਸਿੰਘ ਪੱਡਾ, ਕਰਨੈਲ ਸਿੰਘ, ਉਪਿੰਦਰਜੀਤ ਸਿੰਘ, ਰੁਪਿੰਦਰਜੀਤ ਸਿੰਘ, ਊਧਮ ਸਿੰਘ, ਸੁਖਵਿੰਦਰ ਸਿੰਘ, ਸਵਰਨ ਸਿੰਘ, ਸੇਵਾ ਸਿੰਘ, ਬੱਗਾ ਸਿੰਘ, ਜਗਜੀਤ ਸਿੰਘ, ਹਰਪਾਲ ਸਿੰਘ, ਹਰਭਜਨ ਸਿੰਘ ਭਸੀਨ, ਹਰਵਿੰਦਰ ਸਿੰਘ, ਖੁਸ਼ਵਿੰਦਰਪਾਲ ਸਿੰਘ, ਗੁਰਦੇਵ ਸਿੰਘ, ਬਲਵਿੰਦਰ ਸਿੰਘ ਥਿੰਦ, ਪ੍ਰੀਤਮ ਸਿੰਘ, ਰੇਸ਼ਮ ਸਿੰਘ, ਅਜੀਤਪਾਲ ਸਿੰਘ ਕਾਲੜਾ, ਸਤਨਾਮ ਸਿੰਘ, ਹਰਜੀਤ ਸਿੰਘ, ਡਾ. ਰਾਜੀਵ ਧੀਰ, ਜਸਬੀਰ ਸਿੰਘ, ਭਾਈ ਭਗਵੰਤ ਸਿੰਘ, ਭਾਈ ਮਨਦੀਪ ਸਿੰਘ, ਭਾਈ ਰੁਪਿੰਦਰਪਾਲ ਸਿੰਘ, ਬੀਬੀ ਦਵਿੰਦਰ ਕੌਰ ਕਾਲੜਾ, ਕੁਲਦੀਸ਼ ਕੌਰ, ਗੁਰਜੀਤ ਕੌਰ, ਮਹਿੰਦਰ ਕੌਰ, ਜਸਵਿੰਦਰਪਾਲ ਕੌਰ, ਰੁਪਿੰਦਰ ਕੌਰ, ਦਲਜੀਤ ਕੌਰ, ਹਰਮੀਤ ਕੌਰ, ਕੁਲਬੀਰ ਕੌਰ, ਲਖਵਿੰਦਰ ਕੌਰ, ਅਮਨਦੀਪ ਕੌਰ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚੋਣਾਂ ਸੰਬੰਧੀ ਮਾਨ ਵਲੋਂ ਆਪ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਆਫ਼ ਇੰਡੀਆ ਦੀ ਬੇਗੋਵਾਲ ਵਿਖੇ ਇਕ ਅਹਿਮ ਮੀਟਿੰਗ
Ad Position 24