16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 05-01-2026
ਭੁਲੱਥ, 4 ਜਨਵਰੀ (ਮਨਜੀਤ ਸਿੰਘ ਰਤਨ)- ਗੁਰਦੁਆਰਾ ਸੁਖ ਸਾਗਰ (ਬੇਰੀਆਂ ਵਾਲਾ) ਰਾਜਪੁਰ ਭੁਲੱਥ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਪਾਠ ਦੇ ਭੋਗ ਉਪਰੰਤ ਭਾਈ ਮਹਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸੁੱਖ ਸਾਗਰ ਸਾਹਿਬ, ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਤੇ ਹੋਰ ਰਾਗੀ ਢਾਡੀ ਜਥਿਆਂ ਨੇ ਕਥਾ ਕੀਰਤਨ ਅਤੇ ਵਾਰਾਂ ਰਾਹੀ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ | ਸਟੇਜ ਦਾ ਸੰਚਾਲਨ ਸੀਨੀਅਰ ਅਕਾਲੀ ਆਗੂ ਸੁਖਵੰਤ ਸਿੰਘ ਨੇ ਕੀਤਾ | ਇਸ ਮੌਕੇ ਕੈਪਟਨ ਬਲਵੀਰ ਸਿੰਘ, ਗੁਲਬਦਨਜੀਤ ਸਿੰਘ ਤੱਖਰ, ਸੁਰਿੰਦਰ ਪਾਲ ਸਿੰਘ ਸਾਹਬੀ ਚੀਮਾ, ਹਰਪ੍ਰੀਤ ਸਿੰਘ ਨੰਬਰਦਾਰ, ਅਮਰੀਕ ਸਿੰਘ ਮਿਸਤਰੀ, ਇੰਦਰਜੀਤ ਸਿੰਘ ਖ਼ਾਲਸਾ, ਗੁਰਦੀਪ ਸਿੰਘ ਬਮਰਾਹ, ਗੁਰਦੀਪ ਸਿੰਘ ਖ਼ਾਲਸਾ, ਮੈਨੇਜਰ ਦਲੀਪ ਸਿੰਘ, ਸਰਵਣ ਸਿੰਘ ਧਾਮੀ, ਕੁਲਵਿੰਦਰ ਸਿੰਘ, ਨੰਬਰਦਾਰ ਸੁਖਜਿੰਦਰ ਸਿੰਘ ਮੁਲਤਾਨੀ, ਡਾ. ਸੁਰਿੰਦਰ ਕੱਕੜ, ਪਵਨ ਕੁਮਾਰ, ਰਮਨ ਕੰਡਾ, ਪਵਨ ਕੁਮਾਰ ਸਹਿਗਲ, ਅਸ਼ੋਕ ਕੁਮਾਰ, ਬਲਵੰਤ ਸਿੰਘ, ਰਘਬੀਰ ਸਿੰਘ ਘੁੰਮਾਣ, ਜਥੇਦਾਰ ਅਜੀਤ ਸਿੰਘ ਘੁੰਮਣ, ਕੁਲਦੀਪ ਸਿੰਘ, ਬਲਵਿੰਦਰ ਸਿੰਘ ਬਮਰਾ, ਲਖਵਿੰਦਰ ਸਿੰਘ ਤੱਖਰ, ਦਲਜੀਤ ਸਿੰਘ, ਸੁੱਚਾ ਸਿੰਘ ਹੰਸਪਾਲ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭੁਲੱਥ ਵਿਖੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਪਿੰਡ ਮੁਸਾਖੇਲ (ਮਹਿਮਦਪੁਰ) ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24