21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਮੁੱਖ ਮੰਤਰੀ ਸਿਹਤ ਯੋਜਨਾ ਨਾਲ ਜਨਤਕ ਸਿਹਤ ਢਾਂਚੇ ਨੂੰ ਵੱਡਾ ਹੁਲਾਰਾ ਮਿਲੇਗਾ-ਬਲਜੀਤ, ਕਰਮਜੀਤ <br/>

Ad Position 21
No active advertisement
ਅਜੀਤ ਡੈਸਕ 06-01-2026
ਢਿਲਵਾਂ, 5 ਜਨਵਰੀ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਿਟੀ ਪ੍ਰਧਾਨ ਢਿਲਵਾਂ ਬਲਜੀਤ ਸਿੰਘ ਢਿੱਲੋਂ ਤੇ 'ਆਪ' ਆਗੂ ਕਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 15 ਜਨਵਰੀ ਤੋਂ ਸੂਬੇ ਅੰਦਰ ਸ਼ੁਰੂ ਕੀਤੀ ਜਾ ਰਹੀ 10 ਲੱਖ ਰੁਪਏ ਤੱਕ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਸੂਬੇ ਅੰਦਰ ਜਨਤਕ ਸਿਹਤ ਢਾਂਚੇ ਨੂੰ ਵੱਡਾ ਹੁਲਾਰਾ ਮਿਲੇਗਾ | ਉਨ੍ਹਾਂ ਦੱਸਿਆ ਕਿ ਹੁਣ ਕੋਈ ਵੀ ਗ਼ਰੀਬ ਪਰਿਵਾਰ ਮਹਿੰਗਾ ਇਲਾਜ ਕਰਾਉਣ ਤੋਂ ਵਾਂਝਾ ਨਹੀਂ ਰਹੇਗਾ | ਇਸ ਯੋਜਨਾ ਦਾ ਲਾਭ ਲੈਣ ਲਈ ਕੋਈ ਵੀ ਪੰਜਾਬ ਵਾਸੀ ਆਪਣਾ ਆਧਾਰ ਕਾਰਡ ਤੇ ਵੋਟਰ ਕਾਰਡ ਦੇ ਕੇ ਹੀ ਨਾਮਾਂਕਣ ਕਰਵਾ ਸਕਦਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸ਼ੁਰੂ ਕੀਤੀ ਜਾ ਰਹੀ ਇਸ ਯੋਜਨਾ ਤਹਿਤ ਸਰਕਾਰੀ ਹਸਪਤਾਲਾਂ ਤੋਂ ਇਲਾਵਾ ਸੂਬੇ ਦੇ 600 ਨਿੱਜੀ ਹਸਪਤਾਲਾਂ ਵਿਚ ਵੀ ਗ਼ਰੀਬ ਪਰਿਵਾਰ ਇਲਾਜ ਕਰਵਾ ਸਕਣਗੇ | ਉਨ੍ਹਾਂ ਅਪੀਲ ਕੀਤੀ ਕਿ ਕੋਈ ਵੀ ਇਲਾਕਾ ਨਿਵਾਸੀ ਆਪਣਾ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ

Ad Position 22
No active advertisement
ਪਿਛਲੀ ਖ਼ਬਰ ਸਹਾਇਕ ਕਮਿਸ਼ਨਰ ਵਲੋਂ ਸਮੱਸਿਆਵਾਂ ਹੱਲ ਕਰਨ ਦੀ ਹਦਾਇਤ <br/> ਅਗਲੀ ਖ਼ਬਰ ਸਾਬਕਾ ਟਰਾਂਸਪੋਰਟ ਮੰਤਰੀ ਰਘਬੀਰ ਸਿੰਘ ਦੇ ਦਿਹਾਂਤ 'ਤੇ ਆਗੂਆਂ ਵਲੋਂ ਦੁੱਖ ਪ੍ਰਗਟ <br/>
Ad Position 24